Kavishala
Login / Sign Up
Home
Profile
Home
Profile
1 min
725.9K
ਅਬ ਹਮ ਗੁੰਮ ਹੂਏ, ਪ੍ਰੇਮ ਨਗਰ ਕੇ ਸ਼ਹਿਰ - ਬਾਬਾ ਬੁੱਲ੍ਹੇ ਸ਼ਾਹ
Kavishala Archives
Jun 16, 2020
AI
Kavishala AI
Listen to this post
ਅਬ ਹਮ ਗੁੰਮ ਹੂਏ, ਪ੍ਰੇਮ ਨਗਰ ਕੇ ਸ਼ਹਿਰ । ਆਪਣੇ ਆਪ ਨੂੰ ਸੋਧ ਰਿਹਾ ਹੂੰ, ਨਾ ਸਿਰ ਹਾਥ ਨਾ ਪੈਰ । ਖੁਦੀ ਖੋਈ ਅਪਨਾ ਪਦ ਚੀਤਾ, ਤਬ ਹੋਈ ਗੱਲ ਖ਼ੈਰ । ਲੱਥੇ ਪਗੜੇ ਪਹਿਲੇ ਘਰ ਥੀਂ, ਕੌਣ ਕਰੇ ਨਿਰਵੈਰ ? ਬੁੱਲ੍ਹਾ ਸ਼ਹੁ ਹੈ ਦੋਹੀਂ ਜਹਾਨੀਂ, ਕੋਈ ਨਾ ਦਿਸਦਾ ਗ਼ੈਰ ।
Join WhatsApp Community
Daily literature, poetry & stories
Read More
Earn More
Learn More