About ਬਾਬਾ ਬੁੱਲ੍ਹੇ ਸ਼ਾਹ
ਬਾਬਾ ਬੁੱਲ੍ਹੇ ਸ਼ਾਹ (੧੬੮੦-੧੭੫੮) ਪੰਜਾਬੀ ਸੂਫੀ ਕਾਵਿ ਦੇ ਅਸਮਾਨ ਉੱਤੇ ਇਕ ਚਮਕਦੇ ਸਿਤਾਰੇ ਦੀ ਤਰ੍ਹਾਂ ਹਨ । ਉਨ੍ਹਾਂ ਦੀ ਕਾਵਿ ਰਚਨਾ ਉਸ ਵੇਲੇ ਦੀ ਹਰ ਕਿਸਮ ਦੀ ਧਾਰਮਿਕ ਕੱਟੜਤਾ ਤੇ ਡਿਗਦੇ ਸਮਾਜਿਕ ਕਿਰਦਾਰ 'ਤੇ ਇਕ ਤਿੱਖਾ ਵਿਅੰਗ ਹੈ । ਉਨ੍ਹਾਂ ਦੀ ਰਚਨਾ ਲੋਕਾਂ ਵਿੱਚ ਆਪਣੇ ਲੋਕ ਜੀਵਨ ਵਿੱਚੋਂ ਲਏ ਅਲੰਕਾਰਾਂ ਅਤੇ ਜਾਦੂਈ ਲੈਅ ਕਰਕੇ ਬਹੁਤ ਹੀ ਹਰਮਨ ਪਿਆਰੀ ਹੈ । ਬਾਬਾ ਬੁੱਲ੍ਹੇ ਸ਼ਾਹ ਨੇ ਬੜੀ…
About ਬਾਬਾ ਬੁੱਲ੍ਹੇ ਸ਼ਾਹ
ਬਾਬਾ ਬੁੱਲ੍ਹੇ ਸ਼ਾਹ (੧੬੮੦-੧੭੫੮) ਪੰਜਾਬੀ ਸੂਫੀ ਕਾਵਿ ਦੇ ਅਸਮਾਨ ਉੱਤੇ ਇਕ ਚਮਕਦੇ ਸਿਤਾਰੇ ਦੀ ਤਰ੍ਹਾਂ ਹਨ ।
ਉਨ੍ਹਾਂ ਦੀ ਕਾਵਿ ਰਚਨਾ ਉਸ ਵੇਲੇ ਦੀ ਹਰ ਕਿਸਮ ਦੀ ਧਾਰਮਿਕ ਕੱਟੜਤਾ ਤੇ ਡਿਗਦੇ ਸਮਾਜਿਕ ਕਿਰਦਾਰ 'ਤੇ ਇਕ ਤਿੱਖਾ ਵਿਅੰਗ ਹੈ ।
ਉਨ੍ਹਾਂ ਦੀ ਰਚਨਾ ਲੋਕਾਂ ਵਿੱਚ ਆਪਣੇ ਲੋਕ ਜੀਵਨ ਵਿੱਚੋਂ ਲਏ ਅਲੰਕਾਰਾਂ ਅਤੇ ਜਾਦੂਈ ਲੈਅ ਕਰਕੇ ਬਹੁਤ ਹੀ ਹਰਮਨ ਪਿਆਰੀ ਹੈ ।
ਬਾਬਾ ਬੁੱਲ੍ਹੇ ਸ਼ਾਹ ਨੇ ਬੜੀ ਬਹਾਦੁਰੀ ਨਾਲ ਆਪਣੇ ਸਮੇਂ ਦੇ ਹਾਕਮਾਂ ਦੇ ਜ਼ੁਲਮਾਂ ਅਤੇ ਧਾਰਮਿਕ ਕੱਟੜਤਾ ਵਿਰੁੱਧ ਆਵਾਜ਼ ਉਠਾਈ ।
ਬਾਬਾ ਬੁੱਲ੍ਹੇ ਸ਼ਾਹ ਜੀ ਦੀ ਪੰਜਾਬੀ ਕਵਿਤਾ ਵਿੱਚ ਕਾਫ਼ੀਆਂ, ਦੋਹੜੇ, ਬਾਰਾਂਮਾਹ, ਅਠਵਾਰਾ, ਗੰਢਾਂ ਅਤੇ ਸੀਹਰਫ਼ੀਆਂ ਸ਼ਾਮਿਲ ਹਨ ।
ਬਾਬਾ ਬੁੱਲ੍ਹੇ ਸ਼ਾਹ: Quick Answers
Who is ਬਾਬਾ ਬੁੱਲ੍ਹੇ ਸ਼ਾਹ?
ਬਾਬਾ ਬੁੱਲ੍ਹੇ ਸ਼ਾਹ (੧੬੮੦-੧੭੫੮) ਪੰਜਾਬੀ ਸੂਫੀ ਕਾਵਿ ਦੇ ਅਸਮਾਨ ਉੱਤੇ ਇਕ ਚਮਕਦੇ ਸਿਤਾਰੇ ਦੀ ਤਰ੍ਹਾਂ ਹਨ । ਉਨ੍ਹਾਂ ਦੀ ਕਾਵਿ ਰਚਨਾ ਉਸ ਵੇਲੇ ਦੀ ਹਰ ਕਿਸਮ ਦੀ ਧਾਰਮਿਕ ਕੱਟੜਤਾ ਤੇ ਡਿਗਦੇ ਸਮਾਜਿਕ ਕਿਰਦਾਰ 'ਤੇ ਇਕ ਤਿੱਖਾ ਵਿਅੰਗ ਹੈ ।
Poems & Stories by ਬਾਬਾ ਬੁੱਲ੍ਹੇ ਸ਼ਾਹ
No poems or stories yet from this poet.
Videos on ਬਾਬਾ ਬੁੱਲ੍ਹੇ ਸ਼ਾਹ
Loading videos…
Books by ਬਾਬਾ ਬੁੱਲ੍ਹੇ ਸ਼ਾਹ
Loading books…








