About ਬਾਬੂ ਮੰਗੂ ਰਾਮ ਮੁੱਗੋਵਾਲੀਆ
ਬਾਬੂ ਮੰਗੂ ਰਾਮ ਮੁੱਗੋਵਾਲੀਆ (14 ਜਨਵਰੀ, 1886 – 22 ਅਪਰੈਲ 1980), ਮਸ਼ਹੂਰ ਨਾਂ ਬਾਬੂ ਮੰਗੂ ਰਾਮ ਚੌਧਰੀ, ਗ਼ਦਰ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਸਿਆਸਤਦਾਨ ਸਨ। ਉਹ ਚਮਾਰ ਜਾਤੀ ਵਿੱਚੋਂ ਸਨ ਅਤੇ ਦਲਿਤ ਅਛੂਤ ਭਾਈਚਾਰੇ ਦੇ ਆਗੂ ਸਨ। ਉਨ੍ਹਾਂ ਨੇ ਅਛੂਤਾਂ ਦੇ ਹੱਕਾਂ ਦੀ ਪ੍ਰਾਪਤੀ ਨੂੰ ਪ੍ਰਣਾਈ ਜਥੇਬੰਦੀ, ਆਦਿ ਧਰਮ ਲਹਿਰ ਦੀ ਨੀਂਹ ਰੱਖੀ ਅਤੇ ਇਸ ਲਹਿਰ ਨੂੰ ਮਿਲੀ ਕਾਮਯਾਬੀ ਤੋਂ ਬਾਅਦ 1946 ਵਿ…
About ਬਾਬੂ ਮੰਗੂ ਰਾਮ ਮੁੱਗੋਵਾਲੀਆ
ਬਾਬੂ ਮੰਗੂ ਰਾਮ ਮੁੱਗੋਵਾਲੀਆ (14 ਜਨਵਰੀ, 1886 – 22 ਅਪਰੈਲ 1980), ਮਸ਼ਹੂਰ ਨਾਂ ਬਾਬੂ ਮੰਗੂ ਰਾਮ ਚੌਧਰੀ,
ਗ਼ਦਰ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਸਿਆਸਤਦਾਨ ਸਨ। ਉਹ ਚਮਾਰ ਜਾਤੀ ਵਿੱਚੋਂ ਸਨ ਅਤੇ ਦਲਿਤ ਅਛੂਤ ਭਾਈਚਾਰੇ
ਦੇ ਆਗੂ ਸਨ। ਉਨ੍ਹਾਂ ਨੇ ਅਛੂਤਾਂ ਦੇ ਹੱਕਾਂ ਦੀ ਪ੍ਰਾਪਤੀ ਨੂੰ ਪ੍ਰਣਾਈ ਜਥੇਬੰਦੀ, ਆਦਿ ਧਰਮ ਲਹਿਰ ਦੀ ਨੀਂਹ ਰੱਖੀ ਅਤੇ ਇਸ ਲਹਿਰ ਨੂੰ
ਮਿਲੀ ਕਾਮਯਾਬੀ ਤੋਂ ਬਾਅਦ 1946 ਵਿੱਚ ਪੰਜਾਬ ਵਿਧਾਨ ਸਭਾ ਦੇ ਮੈਂਬਰ ਚੁਣੇ ਗਏ ਸਨ। ਉਨ੍ਹਾਂ ਦੀਆਂ ਪ੍ਰਮੁੱਖ ਕਾਵਿ ਪੁਸਤਕਾਂ ਟ੍ਰੈਕਟ ਦੇ
ਰੂਪ 'ਚ 'ਆਦਿ ਦੁਖੜੇ' ਅਤੇ ਸੱਚਾ ਪਟਾਕਾ ਮਹੱਤਵਪੂਰਨ ਹਨ।
ਬਾਬੂ ਮੰਗੂ ਰਾਮ ਮੁੱਗੋਵਾਲੀਆ: Quick Answers
Who is ਬਾਬੂ ਮੰਗੂ ਰਾਮ ਮੁੱਗੋਵਾਲੀਆ?
ਬਾਬੂ ਮੰਗੂ ਰਾਮ ਮੁੱਗੋਵਾਲੀਆ (14 ਜਨਵਰੀ, 1886 – 22 ਅਪਰੈਲ 1980), ਮਸ਼ਹੂਰ ਨਾਂ ਬਾਬੂ ਮੰਗੂ ਰਾਮ ਚੌਧਰੀ, ਗ਼ਦਰ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਸਿਆਸਤਦਾਨ ਸਨ। ਉਹ ਚਮਾਰ ਜਾਤੀ ਵਿੱਚੋਂ ਸਨ ਅਤੇ ਦਲਿਤ ਅਛੂਤ ਭਾਈਚਾਰੇ ਦੇ ਆਗੂ ਸਨ।
Poems & Stories by ਬਾਬੂ ਮੰਗੂ ਰਾਮ ਮੁੱਗੋਵਾਲੀਆ
No poems or stories yet from this poet.
Videos on ਬਾਬੂ ਮੰਗੂ ਰਾਮ ਮੁੱਗੋਵਾਲੀਆ
Loading videos…
Books by ਬਾਬੂ ਮੰਗੂ ਰਾਮ ਮੁੱਗੋਵਾਲੀਆ
Loading books…








