About Bulleh Shah
Syed Abdullah Shah Qadri; 1680–1757 popularly known as Bulleh Shah, was a Mughal-era Punjabi Islamic philosopher and Sufi poet. His first spiritual teacher was Shah Inayat Qadiri, a Sufi murshid of Lahore. He was a Sayyid/Syed, a descendant of the Prophet Muhammad.
Selected Quotes
Poetry & Stories
ਆ ਮਿਲ ਯਾਰ ਸਾਰ ਲੈ ਮੇਰੀ
ਆ ਮਿਲ ਯਾਰ ਸਾਰ ਲੈ ਮੇਰੀ, ਮੇਰੀ ਜਾਨ ਦੁੱਖਾਂ ਨੇ ਘੇਰੀ ।ਅੰਦਰ ਖਾਬ ਵਿਛੋੜਾ ਹੋਇਆ, ਖਬਰ ਨਾ ਪੈਂਦੀ ਤੇਰੀ ।
ਆਓ ਫ਼ਕੀਰੋ ਮੇਲੇ ਚਲੀਏ
ਆਓ ਫ਼ਕੀਰੋ ਮੇਲੇ ਚਲੀਏ, ਆਰਫ਼ ਦਾ ਸੁਣ ਵਾਜਾ ਰੇ ।ਅਨਹਦ ਸਬਦ ਸੁਣੋ ਬਹੁ ਰੰਗੀ, ਤਜੀਏ ਭੇਖ ਪਿਆਜਾ ਰੇ ।
ਆਓ ਸਈਓ ਰਲ ਦਿਉ ਨੀ ਵਧਾਈ
ਆਓ ਸਈਓ ਰਲ ਦਿਉ ਨੀ ਵਧਾਈ ।ਮੈਂ ਵਰ ਪਾਇਆ ਰਾਂਝਾ ਮਾਹੀ ।
ਆ ਸਜਣ ਗਲ ਲੱਗ ਅਸਾਡੇ
ਆ ਸਜਣ ਗਲ ਲੱਗ ਅਸਾਡੇ, ਕੇਹਾ ਝੇੜਾ ਲਾਇਓ ਈ ?ਸੁੱਤਿਆਂ ਬੈਠਿਆਂ ਕੁੱਝ ਨਾ ਡਿੱਠਾ, ਜਾਗਦਿਆਂ ਸਹੁ ਪਾਇਓ ਈ ।
ਅਬ ਹਮ ਗੁੰਮ ਹੂਏ, ਪ੍ਰੇਮ ਨਗਰ ਕੇ ਸ਼ਹਿਰ
ਅਬ ਹਮ ਗੁੰਮ ਹੂਏ, ਪ੍ਰੇਮ ਨਗਰ ਕੇ ਸ਼ਹਿਰ ।ਆਪਣੇ ਆਪ ਨੂੰ ਸੋਧ ਰਿਹਾ ਹੂੰ, ਨਾ ਸਿਰ ਹਾਥ ਨਾ ਪੈਰ ।
About Bulleh Shah
Bulleh Shah: Quick Answers
Who is Bulleh Shah?
Syed Abdullah Shah Qadri; 1680–1757 popularly known as Bulleh Shah, was a Mughal-era Punjabi Islamic philosopher and Sufi poet. His first spiritual teacher was Shah Inayat Qadiri, a Sufi murshid of Lahore.
When was Bulleh Shah born?
Bulleh Shah was born on 1 January 1680.
Where can I read Bulleh Shah's poetry?
Kavishala has 31 poems and stories by Bulleh Shah, free to read on this page, along with selected quotes you can share.
Poems & Stories by Bulleh Shah
ਆ ਮਿਲ ਯਾਰ ਸਾਰ ਲੈ ਮੇਰੀ
ਆ ਮਿਲ ਯਾਰ ਸਾਰ ਲੈ ਮੇਰੀ, ਮੇਰੀ ਜਾਨ ਦੁੱਖਾਂ ਨੇ ਘੇਰੀ ।ਅੰਦਰ ਖਾਬ ਵਿਛੋੜਾ ਹੋਇਆ, ਖਬਰ ਨਾ ਪੈਂਦੀ ਤੇਰੀ ।
ਆਓ ਫ਼ਕੀਰੋ ਮੇਲੇ ਚਲੀਏ
ਆਓ ਫ਼ਕੀਰੋ ਮੇਲੇ ਚਲੀਏ, ਆਰਫ਼ ਦਾ ਸੁਣ ਵਾਜਾ ਰੇ ।ਅਨਹਦ ਸਬਦ ਸੁਣੋ ਬਹੁ ਰੰਗੀ, ਤਜੀਏ ਭੇਖ ਪਿਆਜਾ ਰੇ ।
ਆਓ ਸਈਓ ਰਲ ਦਿਉ ਨੀ ਵਧਾਈ
ਆਓ ਸਈਓ ਰਲ ਦਿਉ ਨੀ ਵਧਾਈ ।ਮੈਂ ਵਰ ਪਾਇਆ ਰਾਂਝਾ ਮਾਹੀ ।
ਆ ਸਜਣ ਗਲ ਲੱਗ ਅਸਾਡੇ
ਆ ਸਜਣ ਗਲ ਲੱਗ ਅਸਾਡੇ, ਕੇਹਾ ਝੇੜਾ ਲਾਇਓ ਈ ?ਸੁੱਤਿਆਂ ਬੈਠਿਆਂ ਕੁੱਝ ਨਾ ਡਿੱਠਾ, ਜਾਗਦਿਆਂ ਸਹੁ ਪਾਇਓ ਈ ।
ਅਬ ਹਮ ਗੁੰਮ ਹੂਏ, ਪ੍ਰੇਮ ਨਗਰ ਕੇ ਸ਼ਹਿਰ
ਅਬ ਹਮ ਗੁੰਮ ਹੂਏ, ਪ੍ਰੇਮ ਨਗਰ ਕੇ ਸ਼ਹਿਰ ।ਆਪਣੇ ਆਪ ਨੂੰ ਸੋਧ ਰਿਹਾ ਹੂੰ, ਨਾ ਸਿਰ ਹਾਥ ਨਾ ਪੈਰ ।
ਅਬ ਕਿਉਂ ਸਾਜਨ ਚਿਰ ਲਾਇਓ ਰੇ
ਅਬ ਕਿਉਂ ਸਾਜਨ ਚਿਰ ਲਾਇਓ ਰੇਅਬ ਕਿਉਂ ਸਾਜਨ ਚਿਰ ਲਾਇਓ ਰੇ ?
ਅਬ ਲਗਨ ਲਗੀ ਕਿਹ ਕਰੀਏ
ਅਬ ਲਗਨ ਲਗੀ ਕਿਹ ਕਰੀਏ ?ਨਾ ਜੀ ਸਕੀਏ ਤੇ ਨਾ ਮਰੀਏ ।
ਐਸਾ ਜਗਿਆ ਗਿਆਨ ਪਲੀਤਾ
ਐਸਾ ਜਗਿਆ ਗਿਆਨ ਪਲੀਤਾ ।ਨਾ ਹਮ ਹਿੰਦੂ ਨਾ ਤੁਰਕ ਜ਼ਰੂਰੀ, ਨਾਮ ਇਸ਼ਕ ਦੀ ਹੈ ਮਨਜ਼ੂਰੀ,
ਐਸਾ ਮਨ ਮੇਂ ਆਇਓ ਰੇ
ਐਸਾ ਮਨ ਮੇਂ ਆਇਓ ਰੇ, ਦੁੱਖ ਸੁੱਖ ਸਭ ਵੰਞਾਇਓ ਰੇ ।ਹਾਰ ਸ਼ਿੰਗਾਰ ਕੋ ਆਗ ਲਗਾਊਂ, ਤਨ ਪਰ ਢਾਂਡ ਮਚਾਇਓ ਰੇ ।
ਅੱਖਾਂ ਵਿਚ ਦਿਲ ਜਾਨੀ ਪਿਆਰਿਆ
ਅੱਖਾਂ ਵਿਚ ਦਿਲ ਜਾਨੀ ਪਿਆਰਿਆ,ਕੇਹੀ ਚੇਟਕ ਲਾਇਆ ਈ ।
ਅਲਫ਼ ਅੱਲ੍ਹਾ ਨਾਲ ਰੱਤਾ ਦਿਲ ਮੇਰਾ
ਅਲਫ਼ ਅੱਲ੍ਹਾ ਨਾਲ ਰੱਤਾ ਦਿਲ ਮੇਰਾ,ਮੈਨੂੰ 'ਬੇ' ਦੀ ਖ਼ਬਰ ਨਾ ਕਾਈ ।
ਅੰਮਾਂ ਬਾਬੇ ਦੀ ਭਲਿਆਈ
ਅੰਮਾਂ ਬਾਬੇ ਦੀ ਭਲਿਆਈ, ਉਹ ਹੁਣ ਕੰਮ ਅਸਾਡੇ ਆਈ ।ਅੰਮਾਂ ਬਾਬਾ ਹੋਰ ਦੋ ਰਾਹਾਂ ਦੇ, ਪੁੱਤਰ ਦੀ ਵਡਿਆਈ ।
Selected Quotes by Bulleh Shah (चुनिंदा उद्धरण)
ਆ ਮਿਲ ਯਾਰ ਸਾਰ ਲੈ ਮੇਰੀ, ਮੇਰੀ ਜਾਨ ਦੁੱਖਾਂ ਨੇ ਘੇਰੀ ।ਅੰਦਰ ਖਾਬ ਵਿਛੋੜਾ ਹੋਇਆ, ਖਬਰ ਨਾ ਪੈਂਦੀ ਤੇਰੀ ।ਅਬ ਕਿਉਂ ਸਾਜਨ ਚਿਰ ਲਾਇਓ ਰੇਅਬ ਕਿਉਂ ਸਾਜਨ ਚਿਰ ਲਾਇਓ ਰੇ ?
ਅਬ ਹਮ ਗੁੰਮ ਹੂਏ, ਪ੍ਰੇਮ ਨਗਰ ਕੇ ਸ਼ਹਿਰ ।ਆਪਣੇ ਆਪ ਨੂੰ ਸੋਧ ਰਿਹਾ ਹੂੰ, ਨਾ ਸਿਰ ਹਾਥ ਨਾ ਪੈਰ ।ਅਬ ਲਗਨ ਲਗੀ ਕਿਹ ਕਰੀਏ ?ਨਾ ਜੀ ਸਕੀਏ ਤੇ ਨਾ ਮਰੀਏ ।ਆਓ ਫ਼ਕੀਰੋ ਮੇਲੇ ਚਲੀਏ, ਆਰਫ਼ ਦਾ ਸੁਣ ਵਾਜਾ ਰੇ ।ਅਨਹਦ ਸਬਦ ਸੁਣੋ ਬਹੁ ਰੰਗੀ, ਤਜੀਏ ਭੇਖ ਪਿਆਜਾ ਰੇ ।ਐਸਾ ਮਨ ਮੇਂ ਆਇਓ ਰੇ, ਦੁੱਖ ਸੁੱਖ ਸਭ ਵੰਞਾਇਓ ਰੇ ।ਹਾਰ ਸ਼ਿੰਗਾਰ ਕੋ ਆਗ ਲਗਾਊਂ, ਤਨ ਪਰ ਢਾਂਡ ਮਚਾਇਓ ਰੇ ।Videos on Bulleh Shah
Loading videos…
Books by Bulleh Shah
Loading books…








