ਬੇਹੱਦ ਰਮਜ਼ਾਂ ਦਸਦਾ ਨੀਂ, ਢੋਲਣ ਮਾਹੀ's image
0188

ਬੇਹੱਦ ਰਮਜ਼ਾਂ ਦਸਦਾ ਨੀਂ, ਢੋਲਣ ਮਾਹੀ

ShareBookmarks


ਬੇਹੱਦ ਰਮਜ਼ਾਂ ਦਸਦਾ ਨੀਂ, ਢੋਲਣ ਮਾਹੀ ।
ਮੀਮ ਦੇ ਉਹਲੇ ਵੱਸਦਾ ਨੀਂ, ਢੋਲਣ ਮਾਹੀ ।

ਔਲੀਆਂ ਮਨਸੂਰ ਕਹਾਵੇ, ਰਮਜ਼ ਅਨਲਹੱਕ ਆਪ ਬਤਾਵੇ,
ਆਪੇ ਆਪ ਨੂੰ ਸੂਲੀ ਚੜ੍ਹਾਵੇ,ਤੇ ਕੋਲ ਖਲੋਕੇ ਹੱਸਦਾ ਨੀਂ, ਢੋਲਣ ਮਾਹੀ ।

ਬੇਹੱਦ ਰਮਜ਼ਾਂ ਦਸਦਾ ਨੀਂ, ਢੋਲਣ ਮਾਹੀ ।
ਮੀਮ ਦੇ ਉਹਲੇ ਵੱਸਦਾ ਨੀਂ, ਢੋਲਣ ਮਾਹੀ ।

Read More! Learn More!

Sootradhar