About ਦੀਵਾਨ ਸਿੰਘ ਮਹਿਰਮ
ਦੀਵਾਨ ਸਿੰਘ ਮਹਿਰਮ (1914-1972) ਦਾ ਜਨਮ ਪਿੰਡ ਨੰਗਲ ਸ਼ਾਹੂ ਤਹਿਸੀਲ ਨਾਰੋਵਾਲ, ਜਿਲਾ ਸਿਆਲ ਕੋਟ (ਪੰਜਾਬ) ਵਿੱਚ ਸ. ਰਾਮ ਸਿੰਘ ਦੇ ਘਰ ਹੋਇਆ । ਉਨ੍ਹਾਂ ਨੇ ਮੁੱਢਲੀ ਸਿਖਿਆ ਪਿੰਡ ਦੇ ਪ੍ਰਾਇਮਰੀ ਸਕੂਲ ਤੋਂ ਲਈ, ਮਿਡਲ ਪਾਸ ਪਸਰੂਰ ਤੋਂ ਅਤੇ ਮੈਟ੍ਰਿਕ ਲਾਹੌਰ ਤੋਂ ਕੀਤੀ । ਉਹ ਪੰਜਾਬੀ, ਉਰਦੂ, ਫਾਰਸੀ ਦੇ ਵਿਦਵਾਨ ਸਨ । ਉਹ ਗਜ਼ਲਕਾਰ ਤੇ ਗਜ਼ਲਗੋ ਵੀ ਸਨ । ਦੇਸ਼ ਦੀ ਵੰਡ ਤੋਂ ਬਾਅਦ ਉਹ ਪਿੰਡ ਭੈਣੀ ਪ…
About ਦੀਵਾਨ ਸਿੰਘ ਮਹਿਰਮ
ਦੀਵਾਨ ਸਿੰਘ ਮਹਿਰਮ (1914-1972) ਦਾ ਜਨਮ ਪਿੰਡ ਨੰਗਲ ਸ਼ਾਹੂ ਤਹਿਸੀਲ ਨਾਰੋਵਾਲ,
ਜਿਲਾ ਸਿਆਲ ਕੋਟ (ਪੰਜਾਬ) ਵਿੱਚ ਸ. ਰਾਮ ਸਿੰਘ ਦੇ ਘਰ ਹੋਇਆ । ਉਨ੍ਹਾਂ ਨੇ ਮੁੱਢਲੀ
ਸਿਖਿਆ ਪਿੰਡ ਦੇ ਪ੍ਰਾਇਮਰੀ ਸਕੂਲ ਤੋਂ ਲਈ, ਮਿਡਲ ਪਾਸ ਪਸਰੂਰ ਤੋਂ ਅਤੇ ਮੈਟ੍ਰਿਕ ਲਾਹੌਰ ਤੋਂ ਕੀਤੀ ।
ਉਹ ਪੰਜਾਬੀ, ਉਰਦੂ, ਫਾਰਸੀ ਦੇ ਵਿਦਵਾਨ ਸਨ ।
ਉਹ ਗਜ਼ਲਕਾਰ ਤੇ ਗਜ਼ਲਗੋ ਵੀ ਸਨ । ਦੇਸ਼ ਦੀ ਵੰਡ ਤੋਂ ਬਾਅਦ ਉਹ ਪਿੰਡ ਭੈਣੀ ਪਸਵਾਲ ਤਹਿਸੀਲ
ਗੁਰਦਾਸ ਪੁਰ ਵਿੱਚ ਆ ਗਏ। ਉਹ ਸਟੇਜੀ ਕਵੀ ਦਰਬਾਰਾਂ ਦੀ ਸ਼ਾਨ ਸਨ। ਉਨ੍ਹਾਂ ਦੀਆਂ ਰਚਨਾਵਾਂ ਹਨ:
ਸਰਬੱਤ ਦਾ ਭਲਾ, ਤੱਤੀ ਤਵੀ, ਨਿਰੰਕਾਰੀ ਨੂਰ, ਕਲਗੀ ਵਾਲਾ, ਬੋਲਿਆ ਹਿਮਾਲੀਆ, ਜੀਵੇ ਦੇਸ਼ ਮਹਾਨ,
ਦੁਸ਼ਟ ਦਮਨ, ਮਿਰਜਾ ਕਾਦੀਆਂ, ਰੁਬਾਈਆਂ, ਬਾਬਲ ਵਰ ਲੋੜੀਏ, ਪਾਣੀ ਤੇ ਲਕੀਰਾਂ (ਗ਼ਜ਼ਲ ਸੰਗ੍ਰਹਿ ) ਆਦਿ।
ਦੀਵਾਨ ਸਿੰਘ ਮਹਿਰਮ: Quick Answers
Who is ਦੀਵਾਨ ਸਿੰਘ ਮਹਿਰਮ?
ਦੀਵਾਨ ਸਿੰਘ ਮਹਿਰਮ (1914-1972) ਦਾ ਜਨਮ ਪਿੰਡ ਨੰਗਲ ਸ਼ਾਹੂ ਤਹਿਸੀਲ ਨਾਰੋਵਾਲ, ਜਿਲਾ ਸਿਆਲ ਕੋਟ (ਪੰਜਾਬ) ਵਿੱਚ ਸ. ਰਾਮ ਸਿੰਘ ਦੇ ਘਰ ਹੋਇਆ ।
Poems & Stories by ਦੀਵਾਨ ਸਿੰਘ ਮਹਿਰਮ
No poems or stories yet from this poet.
Videos on ਦੀਵਾਨ ਸਿੰਘ ਮਹਿਰਮ
Loading videos…
Books by ਦੀਵਾਨ ਸਿੰਘ ਮਹਿਰਮ
Loading books…








