About ਗੁਰੂ ਅਰਜਨ ਦੇਵ ਜੀ
ਗੁਰੂ ਅਰਜਨ ਦੇਵ ਜੀ (੧੫ ਅਪ੍ਰੈਲ,੧੫੬੩-੩੦ ਮਈ ੧੬੦੬), ਚੌਥੇ ਗੁਰੂ ਰਾਮ ਦਾਸ ਜੀ ਅਤੇ ਮਾਤਾ ਭਾਨੀ ਜੀ ਦੇ ਸਭ ਤੋਂ ਛੋਟੇ ਪੁੱਤਰ ਸਨ । ਉਨ੍ਹਾਂ ਦਾ ਜਨਮ ਵੈਸਾਖ ਵਦੀ ਸੱਤ, (੧੯ ਵੈਸਾਖ) ਸੰਮਤ ੧੬੨੦ ਨੂੰ ਗੋਇੰਦਵਾਲ ਸਾਹਿਬ ਵਿਖੇ ਹੋਇਆ । ਉਹ ੧ ਸਿਤੰਬਰ ੧੫੮੧ ਨੂੰ ਸਿੱਖਾਂ ਦੇ ਪੰਜਵੇਂ ਗੁਰੂ ਬਣੇ । ਉਨ੍ਹਾਂ ਦਾ ਸਭ ਤੋਂ ਵੱਡਾ ਕੰਮ ਆਦਿ ਗ੍ਰੰਥ (ਗੁਰੂ ਗ੍ਰੰਥ ਸਾਹਿਬ) ਦੀ ਸੰਪਾਦਨਾ ਸੀ । ਇਸ ਵਿਚ ਹ…
About ਗੁਰੂ ਅਰਜਨ ਦੇਵ ਜੀ
ਗੁਰੂ ਅਰਜਨ ਦੇਵ ਜੀ (੧੫ ਅਪ੍ਰੈਲ,੧੫੬੩-੩੦ ਮਈ ੧੬੦੬), ਚੌਥੇ ਗੁਰੂ ਰਾਮ ਦਾਸ ਜੀ ਅਤੇ ਮਾਤਾ ਭਾਨੀ ਜੀ ਦੇ ਸਭ ਤੋਂ
ਛੋਟੇ ਪੁੱਤਰ ਸਨ । ਉਨ੍ਹਾਂ ਦਾ ਜਨਮ ਵੈਸਾਖ ਵਦੀ ਸੱਤ, (੧੯ ਵੈਸਾਖ) ਸੰਮਤ ੧੬੨੦ ਨੂੰ ਗੋਇੰਦਵਾਲ ਸਾਹਿਬ ਵਿਖੇ ਹੋਇਆ ।
ਉਹ ੧ ਸਿਤੰਬਰ ੧੫੮੧ ਨੂੰ ਸਿੱਖਾਂ ਦੇ ਪੰਜਵੇਂ ਗੁਰੂ ਬਣੇ । ਉਨ੍ਹਾਂ ਦਾ ਸਭ ਤੋਂ ਵੱਡਾ ਕੰਮ ਆਦਿ ਗ੍ਰੰਥ (ਗੁਰੂ ਗ੍ਰੰਥ ਸਾਹਿਬ) ਦੀ
ਸੰਪਾਦਨਾ ਸੀ । ਇਸ ਵਿਚ ਹੋਰਨਾਂ ਤੋਂ ਇਲਾਵਾ ਪਹਿਲੇ ਪੰਜ ਸਿੱਖ ਗੁਰੂਆਂ, ਹਿੰਦੂ ਅਤੇ ਮੁਸਲਮਾਨ ਭਗਤਾਂ, ਸੰਤਾਂ ਅਤੇ
ਫ਼ਕੀਰਾਂ ਦੀ ਬਾਣੀ ਸ਼ਾਮਿਲ ਹੈ । ਮੁਗ਼ਲ ਬਾਦਸ਼ਾਹ ਜਹਾਂਗੀਰ ਦੇ ਹੁਕਮਾਂ ਤੇ ਉਨ੍ਹਾਂ ਨੂੰ ਬੇਬੁਨਿਆਦ ਇਲਜ਼ਾਮ ਲਾਕੇ ਅਕਹਿ ਤੇ
ਅਸਹਿ ਕਸ਼ਟ ਦੇ ਕੇ ਸ਼ਹੀਦ ਕਰ ਦਿੱਤਾ ਗਿਆ ।
ਗੁਰੂ ਅਰਜਨ ਦੇਵ ਜੀ: Quick Answers
Who is ਗੁਰੂ ਅਰਜਨ ਦੇਵ ਜੀ?
ਗੁਰੂ ਅਰਜਨ ਦੇਵ ਜੀ (੧੫ ਅਪ੍ਰੈਲ,੧੫੬੩-੩੦ ਮਈ ੧੬੦੬), ਚੌਥੇ ਗੁਰੂ ਰਾਮ ਦਾਸ ਜੀ ਅਤੇ ਮਾਤਾ ਭਾਨੀ ਜੀ ਦੇ ਸਭ ਤੋਂ ਛੋਟੇ ਪੁੱਤਰ ਸਨ । ਉਨ੍ਹਾਂ ਦਾ ਜਨਮ ਵੈਸਾਖ ਵਦੀ ਸੱਤ, (੧੯ ਵੈਸਾਖ) ਸੰਮਤ ੧੬੨੦ ਨੂੰ ਗੋਇੰਦਵਾਲ ਸਾਹਿਬ ਵਿਖੇ ਹੋਇਆ ।
Poems & Stories by ਗੁਰੂ ਅਰਜਨ ਦੇਵ ਜੀ
No poems or stories yet from this poet.
Videos on ਗੁਰੂ ਅਰਜਨ ਦੇਵ ਜੀ
Loading videos…
Books by ਗੁਰੂ ਅਰਜਨ ਦੇਵ ਜੀ
Loading books…








