About ਗੁਰੂ ਗੋਬਿੰਦ ਸਿੰਘ ਜੀ
ਗੁਰੂ ਗੋਬਿੰਦ ਸਿੰਘ ਜੀ (੨੨ ਦਿਸੰਬਰ ੧੬੬੬-੭ ਅਕਤੂਬਰ ੧੭੦੮) ਸਿੱਖਾਂ ਦੇ ਦਸਵੇਂ ਗੁਰੂ ਸਨ । ਉਨ੍ਹਾਂ ਦਾ ਜਨਮ ਪਟਨਾ ਸਾਹਿਬ ਵਿਖੇ ਗੁਰੂ ਤੇਗ ਬਹਾਦੁਰ ਜੀ ਦੇ ਘਰ ਹੋਇਆ । ਉਨ੍ਹਾਂ ਦੇ ਮਾਤਾ ਜੀ ਦਾ ਨਾਂ ਮਾਤਾ ਗੁਜਰੀ ਜੀ ਸੀ । ਉਨ੍ਹਾਂ ਨੇ ਸੰਨ ੧੬੯੯ ਦੀ ਵਿਸਾਖੀ ਵਾਲੇ ਦਿਨ ਖਾਲਸਾ ਪੰਥ ਦੀ ਸਿਰਜਨਾ ਕੀਤੀ । ਉਹ ਉੱਚ ਕੋਟੀ ਦੇ ਕਵੀ ਸਨ ਅਤੇ ੫੨ ਹੋਰ ਕਵੀ ਉਨ੍ਹਾਂ ਦੇ ਦਰਬਾਰ ਦੀ ਸ਼ੋਭਾ ਵਧਾਉਂਦੇ ਸਨ…
About ਗੁਰੂ ਗੋਬਿੰਦ ਸਿੰਘ ਜੀ
ਗੁਰੂ ਗੋਬਿੰਦ ਸਿੰਘ ਜੀ (੨੨ ਦਿਸੰਬਰ ੧੬੬੬-੭ ਅਕਤੂਬਰ ੧੭੦੮) ਸਿੱਖਾਂ ਦੇ ਦਸਵੇਂ ਗੁਰੂ ਸਨ । ਉਨ੍ਹਾਂ ਦਾ ਜਨਮ ਪਟਨਾ ਸਾਹਿਬ ਵਿਖੇ ਗੁਰੂ ਤੇਗ ਬਹਾਦੁਰ ਜੀ ਦੇ ਘਰ ਹੋਇਆ ।
ਉਨ੍ਹਾਂ ਦੇ ਮਾਤਾ ਜੀ ਦਾ ਨਾਂ ਮਾਤਾ ਗੁਜਰੀ ਜੀ ਸੀ । ਉਨ੍ਹਾਂ ਨੇ ਸੰਨ ੧੬੯੯ ਦੀ ਵਿਸਾਖੀ ਵਾਲੇ ਦਿਨ ਖਾਲਸਾ ਪੰਥ ਦੀ ਸਿਰਜਨਾ ਕੀਤੀ । ਉਹ ਉੱਚ ਕੋਟੀ ਦੇ ਕਵੀ ਸਨ ਅਤੇ ੫੨ ਹੋਰ
ਕਵੀ ਉਨ੍ਹਾਂ ਦੇ ਦਰਬਾਰ ਦੀ ਸ਼ੋਭਾ ਵਧਾਉਂਦੇ ਸਨ । ਉਨ੍ਹਾਂ ਦੀਆਂ ਲਿਖਤਾਂ ਸੰਬੰਧੀ ਵਿਦਵਾਨਾਂ ਵਿੱਚ ਮਤਭੇਦ ਹਨ । ਕਈ ਵਿਦਵਾਨਾਂ ਦਾ ਵਿਚਾਰ ਹੈ ਕਿ ਉਨ੍ਹਾਂ ਦੀਆਂ ਆਪਣੀਆਂ ਅਤੇ
ਹੋਰ ਕਵੀਆਂ ਦੀਆਂ ਰਚਨਾਵਾਂ ਆਨੰਦਪੁਰ ਸਾਹਿਬ ਛੱਡਣ ਵੇਲੇ ਸਰਸਾ ਨਦੀ ਵਿੱਚ ਰੁੜ੍ਹ ਗਈਆਂ ਸਨ । ਕਈ ਹੋਰ ਵਿਦਵਾਨਾਂ ਦਾ ਵਿਚਾਰ ਹੈ ਕਿ ਉਨ੍ਹਾਂ ਦੀਆਂ ਰਚਨਾਵਾਂ ਹੋਰ ਗ੍ਰੰਥਾਂ
ਵਿੱਚ ਮਿਲਦੀਆਂ ਹਨ ।
ਗੁਰੂ ਗੋਬਿੰਦ ਸਿੰਘ ਜੀ: Quick Answers
Who is ਗੁਰੂ ਗੋਬਿੰਦ ਸਿੰਘ ਜੀ?
ਗੁਰੂ ਗੋਬਿੰਦ ਸਿੰਘ ਜੀ (੨੨ ਦਿਸੰਬਰ ੧੬੬੬-੭ ਅਕਤੂਬਰ ੧੭੦੮) ਸਿੱਖਾਂ ਦੇ ਦਸਵੇਂ ਗੁਰੂ ਸਨ । ਉਨ੍ਹਾਂ ਦਾ ਜਨਮ ਪਟਨਾ ਸਾਹਿਬ ਵਿਖੇ ਗੁਰੂ ਤੇਗ ਬਹਾਦੁਰ ਜੀ ਦੇ ਘਰ ਹੋਇਆ ।
Poems & Stories by ਗੁਰੂ ਗੋਬਿੰਦ ਸਿੰਘ ਜੀ
No poems or stories yet from this poet.
Videos on ਗੁਰੂ ਗੋਬਿੰਦ ਸਿੰਘ ਜੀ
Loading videos…
Books by ਗੁਰੂ ਗੋਬਿੰਦ ਸਿੰਘ ਜੀ
Loading books…








