About ਕਮਲਜੀਤ ਨੀਲੋਂ
ਕਮਲਜੀਤ ਨੀਲੋਂ (ਜਨਮ 24 ਦਸੰਬਰ 1959-) ਪੰਜਾਬੀ ਦੇ ਬਾਲ ਸਾਹਿਤ ਲੇਖਕ ਤੇ ਗਾਇਕ ਹਨ । ਉਨ੍ਹਾਂ ਦਾ ਜਨਮ ਲੁਧਿਆਣਾ-ਚੰਡੀਗੜ੍ਹ ਰੋਡ ਤੇ ਪੈਂਦੇ ਪਿੰਡ ਨੀਲੋਂ ਕਲਾਂ ਵਿੱਚ ਪ੍ਰਸਿੱਧ ਪੰਜਾਬੀ ਸ਼ਾਇਰ ਕੁਲਵੰਤ ਨੀਲੋਂ ਅਤੇ ਮਾਤਾ ਨਛੱਤਰ ਕੌਰ ਦੇ ਘਰ ਹੋਇਆ। ਉਨ੍ਹਾਂ ਨੇ ਸਰਕਾਰੀ ਸਕੂਲ ਘੁਲਾਲ ਤੋਂ ਮੁਢਲੀ ਵਿਦਿਆ ਲਈ, ਅਤੇ ਮਾਲਵਾ ਕਾਲਜ ਬੌਂਦਲੀ ਅਤੇ ਈਵਨਿੰਗ ਕਾਲਜ ਲੁਧਿਆਣਾ ਤੋਂ ਗ੍ਰੈਜੁਏਸ਼ਨ ਕਰ ਕੇ ਉਨ…
About ਕਮਲਜੀਤ ਨੀਲੋਂ
ਕਮਲਜੀਤ ਨੀਲੋਂ (ਜਨਮ 24 ਦਸੰਬਰ 1959-) ਪੰਜਾਬੀ ਦੇ ਬਾਲ ਸਾਹਿਤ ਲੇਖਕ ਤੇ ਗਾਇਕ ਹਨ ।
ਉਨ੍ਹਾਂ ਦਾ ਜਨਮ ਲੁਧਿਆਣਾ-ਚੰਡੀਗੜ੍ਹ ਰੋਡ ਤੇ ਪੈਂਦੇ ਪਿੰਡ ਨੀਲੋਂ ਕਲਾਂ ਵਿੱਚ ਪ੍ਰਸਿੱਧ ਪੰਜਾਬੀ ਸ਼ਾਇਰ
ਕੁਲਵੰਤ ਨੀਲੋਂ ਅਤੇ ਮਾਤਾ ਨਛੱਤਰ ਕੌਰ ਦੇ ਘਰ ਹੋਇਆ। ਉਨ੍ਹਾਂ ਨੇ ਸਰਕਾਰੀ ਸਕੂਲ ਘੁਲਾਲ ਤੋਂ
ਮੁਢਲੀ ਵਿਦਿਆ ਲਈ, ਅਤੇ ਮਾਲਵਾ ਕਾਲਜ ਬੌਂਦਲੀ ਅਤੇ ਈਵਨਿੰਗ ਕਾਲਜ ਲੁਧਿਆਣਾ ਤੋਂ ਗ੍ਰੈਜੁਏਸ਼ਨ ਕਰ ਕੇ
ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਐਮ.ਏ. ਪੰਜਾਬੀ ਕੀਤੀ। ਉਨ੍ਹਾਂ ਨੂੰ ਪੰਜਾਬੀ ਭਾਸ਼ਾ ਲਈ ਸਾਹਿਤ
ਅਕਾਦਮੀ ਦਾ 2013 ਦਾ ਬਾਲ ਸਾਹਿਤ ਪੁਰਸਕਾਰ ਮਿਲ ਚੁੱਕਾ ਹੈ। ਇਸ ਤੋਂ ਪਹਿਲਾਂ ਭਾਸ਼ਾ ਵਿਭਾਗ, ਪੰਜਾਬ ਵੱਲੋਂ
ਢਾਈ ਲੱਖ ਰੁਪਏ ਦਾ ‘ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ’ ਪੁਰਸਕਾਰ ਵੀ ਮਿਲਿਆ ਹੈ। ਉਨ੍ਹਾਂ ਦੀਆਂ ਰਚਨਾਵਾਂ
ਵਿੱਚ 'ਖੋਏ ਦੀਆਂ ਪਿੰਨੀਆਂ, 'ਬੁਲਬਲੇ', 'ਬਚ ਕੇ ਸੜਕ ਤੋਂ' ਤੇ 'ਮਿਆਊਂ ਮਿਆਊਂ' ਸ਼ਾਮਿਲ ਹਨ ।
ਕਮਲਜੀਤ ਨੀਲੋਂ: Quick Answers
Who is ਕਮਲਜੀਤ ਨੀਲੋਂ?
ਕਮਲਜੀਤ ਨੀਲੋਂ (ਜਨਮ 24 ਦਸੰਬਰ 1959-) ਪੰਜਾਬੀ ਦੇ ਬਾਲ ਸਾਹਿਤ ਲੇਖਕ ਤੇ ਗਾਇਕ ਹਨ । ਉਨ੍ਹਾਂ ਦਾ ਜਨਮ ਲੁਧਿਆਣਾ-ਚੰਡੀਗੜ੍ਹ ਰੋਡ ਤੇ ਪੈਂਦੇ ਪਿੰਡ ਨੀਲੋਂ ਕਲਾਂ ਵਿੱਚ ਪ੍ਰਸਿੱਧ ਪੰਜਾਬੀ ਸ਼ਾਇਰ ਕੁਲਵੰਤ ਨੀਲੋਂ ਅਤੇ ਮਾਤਾ ਨਛੱਤਰ ਕੌਰ ਦੇ ਘਰ ਹੋਇਆ।
Poems & Stories by ਕਮਲਜੀਤ ਨੀਲੋਂ
No poems or stories yet from this poet.
Videos on ਕਮਲਜੀਤ ਨੀਲੋਂ
Loading videos…
Books by ਕਮਲਜੀਤ ਨੀਲੋਂ
Loading books…








