About ਸ਼ਾਹਿਦਾ ਦਿਲਾਵਰ ਸ਼ਾਹ
ਸ਼ਾਹਿਦਾ ਦਿਲਾਵਰ ਸ਼ਾਹ ਲਹਿੰਦੇ ਪੰਜਾਬ ਦੀ ਉਰਦੂ ਅਤੇ ਪੰਜਾਬੀ ਦੀ ਉੱਘੀ ਲੇਖਿਕਾ ਹੈ । ਉਨ੍ਹਾਂ ਨੇ ਕਵਿਤਾਵਾਂ, ਕਹਾਣੀਆਂ, ਲੇਖ ਅਤੇ ਹੋਰ ਬਹੁਤ ਕੁਝ ਲਿਖਿਆ ਹੈ । ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਲਹੌਰ ਤੋਂ ਪੀਐਚ. ਡੀ. ਕੀਤੀ ਹੈ । ਉਨ੍ਹਾਂ ਨੇ ਉਰਦੂ, ਪੰਜਾਬੀ, ਇਸਲਾਮਿਕ ਸਟੱਡੀਜ਼ ਅਤੇ ਰਾਜਨੀਤੀ ਵਿਗਿਆਨ ਵਿੱਚ ਐਮ. ਏ. ਵੀ ਕੀਤੀ ਹੈ ।
About ਸ਼ਾਹਿਦਾ ਦਿਲਾਵਰ ਸ਼ਾਹ
ਸ਼ਾਹਿਦਾ ਦਿਲਾਵਰ ਸ਼ਾਹ ਲਹਿੰਦੇ ਪੰਜਾਬ ਦੀ ਉਰਦੂ ਅਤੇ ਪੰਜਾਬੀ ਦੀ ਉੱਘੀ ਲੇਖਿਕਾ ਹੈ ।
ਉਨ੍ਹਾਂ ਨੇ ਕਵਿਤਾਵਾਂ, ਕਹਾਣੀਆਂ, ਲੇਖ ਅਤੇ ਹੋਰ ਬਹੁਤ ਕੁਝ ਲਿਖਿਆ ਹੈ । ਉਨ੍ਹਾਂ ਨੇ ਪੰਜਾਬ
ਯੂਨੀਵਰਸਿਟੀ ਲਹੌਰ ਤੋਂ ਪੀਐਚ. ਡੀ. ਕੀਤੀ ਹੈ । ਉਨ੍ਹਾਂ ਨੇ ਉਰਦੂ, ਪੰਜਾਬੀ, ਇਸਲਾਮਿਕ ਸਟੱਡੀਜ਼
ਅਤੇ ਰਾਜਨੀਤੀ ਵਿਗਿਆਨ ਵਿੱਚ ਐਮ. ਏ. ਵੀ ਕੀਤੀ ਹੈ ।
ਸ਼ਾਹਿਦਾ ਦਿਲਾਵਰ ਸ਼ਾਹ: Quick Answers
Who is ਸ਼ਾਹਿਦਾ ਦਿਲਾਵਰ ਸ਼ਾਹ?
ਸ਼ਾਹਿਦਾ ਦਿਲਾਵਰ ਸ਼ਾਹ ਲਹਿੰਦੇ ਪੰਜਾਬ ਦੀ ਉਰਦੂ ਅਤੇ ਪੰਜਾਬੀ ਦੀ ਉੱਘੀ ਲੇਖਿਕਾ ਹੈ । ਉਨ੍ਹਾਂ ਨੇ ਕਵਿਤਾਵਾਂ, ਕਹਾਣੀਆਂ, ਲੇਖ ਅਤੇ ਹੋਰ ਬਹੁਤ ਕੁਝ ਲਿਖਿਆ ਹੈ ।
Poems & Stories by ਸ਼ਾਹਿਦਾ ਦਿਲਾਵਰ ਸ਼ਾਹ
No poems or stories yet from this poet.
Videos on ਸ਼ਾਹਿਦਾ ਦਿਲਾਵਰ ਸ਼ਾਹ
Loading videos…
Books by ਸ਼ਾਹਿਦਾ ਦਿਲਾਵਰ ਸ਼ਾਹ
Loading books…








