About Shah Mohammad
Shah Mohammad was a Punjabi poet who lived during the reign of Maharaja Ranjit Singh and is best known for his book Jangnama written around 1846, which depicts the First Anglo-Sikh War that took place after the death of Maharaja Ranjit Singh in 1839.
Selected Quotes
Poetry & Stories
ਅੱਵਲ
ਅੱਵਲ ਹਮਦ ਜਨਾਬ ਅੱਲਾਹ ਦੀ ਨੂੰ,ਜਿਹੜਾ ਕੁਦਰਤੀ ਖੇਲ ਬਣਾਂਵਦਾ ਈ ।
ਇਹ ਤੇ
ਇਹ ਤੇ ਜੀਆਂ ਨੂੰ ਪਕੜ ਕੇ ਮੋਹ ਲੈਂਦੀ,ਦੁਨੀਆਂ ਵੇਸਵਾ ਦਾ ਰੱਖੇ ਭੇਸ ਮੀਆਂ ।
ਇਕ ਰੋਜ਼
ਇਕ ਰੋਜ਼ ਬਡਾਲੇ ਦੇ ਵਿਚ ਬੈਠੇ,ਚਲੀ ਆਣ ਫਿਰੰਗੀ ਦੀ ਬਾਤ ਆਹੀ ।
ਏਹੁ ਜੱਗ
ਏਹੁ ਜੱਗ ਸਰਾਇਂ ਮੁਸਾਫਿਰਾਂ ਦੀ,ਏਥੇ ਜ਼ੋਰ ਵਾਲੇ ਕਈ ਆਇ ਗਏ ।
ਮਹਾਂਬਲੀ
ਮਹਾਂਬਲੀ ਰਣਜੀਤ ਸਿੰਘ ਹੋਇਆ ਪੈਦਾ,ਨਾਲ ਜ਼ੋਰ ਦੇ ਮੁਲਖ ਹਿਲਾਇ ਗਿਆ ।
About Shah Mohammad
Shah Mohammad: Quick Answers
Who is Shah Mohammad?
Shah Mohammad was a Punjabi poet who lived during the reign of Maharaja Ranjit Singh and is best known for his book Jangnama written around 1846, which depicts the First Anglo-Sikh War that took place after the death of Maharaja Ranjit Singh in 1839.
When was Shah Mohammad born?
Shah Mohammad was born on 1 January 1780.
Where can I read Shah Mohammad's poetry?
Kavishala has 10 poems and stories by Shah Mohammad, free to read on this page, along with selected quotes you can share.
Poems & Stories by Shah Mohammad
ਅੱਵਲ
ਅੱਵਲ ਹਮਦ ਜਨਾਬ ਅੱਲਾਹ ਦੀ ਨੂੰ,ਜਿਹੜਾ ਕੁਦਰਤੀ ਖੇਲ ਬਣਾਂਵਦਾ ਈ ।
ਇਹ ਤੇ
ਇਹ ਤੇ ਜੀਆਂ ਨੂੰ ਪਕੜ ਕੇ ਮੋਹ ਲੈਂਦੀ,ਦੁਨੀਆਂ ਵੇਸਵਾ ਦਾ ਰੱਖੇ ਭੇਸ ਮੀਆਂ ।
ਇਕ ਰੋਜ਼
ਇਕ ਰੋਜ਼ ਬਡਾਲੇ ਦੇ ਵਿਚ ਬੈਠੇ,ਚਲੀ ਆਣ ਫਿਰੰਗੀ ਦੀ ਬਾਤ ਆਹੀ ।
ਏਹੁ ਜੱਗ
ਏਹੁ ਜੱਗ ਸਰਾਇਂ ਮੁਸਾਫਿਰਾਂ ਦੀ,ਏਥੇ ਜ਼ੋਰ ਵਾਲੇ ਕਈ ਆਇ ਗਏ ।
ਮਹਾਂਬਲੀ
ਮਹਾਂਬਲੀ ਰਣਜੀਤ ਸਿੰਘ ਹੋਇਆ ਪੈਦਾ,ਨਾਲ ਜ਼ੋਰ ਦੇ ਮੁਲਖ ਹਿਲਾਇ ਗਿਆ ।
ਜਦੋਂ ਹੋਏ
ਜਦੋਂ ਹੋਏ ਸਰਕਾਰ ਦੇ ਸਾਸ ਪੂਰੇ,ਜਮ੍ਹਾ ਹੋਏ ਨੀ ਸਭ ਸਰਦਾਰ ਮੀਆਂ ।
ਮੇਰੇ
ਮੇਰੇ ਬੈਠਿਆਂ ਇਨ੍ਹਾਂ ਨੇ ਖ਼ੂਨ ਕੀਤਾ,ਇਹ ਤਾਂ ਗਰਕ ਜਾਵੇ ਦਰਬਾਰ ਮੀਆਂ ।
ਖੜਕ
ਖੜਕ ਸਿੰਘ ਮਹਾਰਾਜ ਹੋਯਾ ਬਹੁਤ ਮਾਂਦਾ,ਬਰਸ ਇਕ ਪਿੱਛੇ ਵੱਸ ਕਾਲ ਹੋਇਆ ।
ਇਕ
ਇਕ ਦੂਤ ਨੇ ਆਇ ਕੇ ਫ਼ਿਕਰ ਕੀਤਾ,ਪਲਕ ਵਿਚ ਦਰਵਾਜ਼ੇ ਦੇ ਆਇਆ ਈ ।
ਅੱਠ
ਅੱਠ ਪਹਿਰ ਲੁਕਾਇ ਕੇ ਰੱਖਿਓ ਨੇ,ਦਿਨ ਦੂਜੇ ਰਾਣੀ ਚੰਦ ਕੌਰ ਆਈ ।
Selected Quotes by Shah Mohammad (चुनिंदा उद्धरण)
ਅੱਵਲ ਹਮਦ ਜਨਾਬ ਅੱਲਾਹ ਦੀ ਨੂੰ,ਜਿਹੜਾ ਕੁਦਰਤੀ ਖੇਲ ਬਣਾਂਵਦਾ ਈ ।ਮਹਾਂਬਲੀ ਰਣਜੀਤ ਸਿੰਘ ਹੋਇਆ ਪੈਦਾ,ਨਾਲ ਜ਼ੋਰ ਦੇ ਮੁਲਖ ਹਿਲਾਇ ਗਿਆ ।ਜਦੋਂ ਹੋਏ ਸਰਕਾਰ ਦੇ ਸਾਸ ਪੂਰੇ,ਜਮ੍ਹਾ ਹੋਏ ਨੀ ਸਭ ਸਰਦਾਰ ਮੀਆਂ ।ਇਕ ਦੂਤ ਨੇ ਆਇ ਕੇ ਫ਼ਿਕਰ ਕੀਤਾ,ਪਲਕ ਵਿਚ ਦਰਵਾਜ਼ੇ ਦੇ ਆਇਆ ਈ ।ਇਹ ਤੇ ਜੀਆਂ ਨੂੰ ਪਕੜ ਕੇ ਮੋਹ ਲੈਂਦੀ,ਦੁਨੀਆਂ ਵੇਸਵਾ ਦਾ ਰੱਖੇ ਭੇਸ ਮੀਆਂ ।ਅੱਠ ਪਹਿਰ ਲੁਕਾਇ ਕੇ ਰੱਖਿਓ ਨੇ,ਦਿਨ ਦੂਜੇ ਰਾਣੀ ਚੰਦ ਕੌਰ ਆਈ ।Videos on Shah Mohammad
Loading videos…
Books by Shah Mohammad
Loading books…