About ਸੁਰਜੀਤ ਪਾਤਰ
ਡਾ. ਸੁਰਜੀਤ ਪਾਤਰ (ਜਨਮ ੧੪ ਜਨਵਰੀ ੧੯੪੫?) ਦਾ ਜਨਮ ਪੰਜਾਬ ਵਿੱਚ ਜਲੰਧਰ ਜਿਲ੍ਹੇ ਦੇ ਪਿੰਡ 'ਪੱਤੜ ਕਲਾਂ' ਵਿਖੇ ਹੋਇਆ। ਆਪਣੇ ਪਿੰਡ ਦੇ ਨਾਂ ਤੋਂ ਹੀ ਉਨ੍ਹਾਂ ਨੇ ਆਪਣਾ ਤਖੱਲਸ 'ਪਾਤਰ' ਰੱਖ ਲਿਆ। ਉਨ੍ਹਾਂ ਨੇ ੧੯੬੦ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ । ਉਨ੍ਹਾਂ ਨੂੰ ਸਾਹਿਤ ਅਕਾਦਮੀ ਅਤੇ ਪਦਮ ਸ਼੍ਰੀ ਪੁਰਸ਼ਕਾਰ ਨਾਲ ਵੀ ਸਨਮਾਨਿਆ ਗਿਆ ਹੈ। ਉਹ ਉੱਘੇ ਕਵੀ, ਅਨੁਵਾਦਕ…
About ਸੁਰਜੀਤ ਪਾਤਰ
ਡਾ. ਸੁਰਜੀਤ ਪਾਤਰ (ਜਨਮ ੧੪ ਜਨਵਰੀ ੧੯੪੫?) ਦਾ ਜਨਮ ਪੰਜਾਬ ਵਿੱਚ ਜਲੰਧਰ ਜਿਲ੍ਹੇ ਦੇ ਪਿੰਡ
'ਪੱਤੜ ਕਲਾਂ' ਵਿਖੇ ਹੋਇਆ। ਆਪਣੇ ਪਿੰਡ ਦੇ ਨਾਂ ਤੋਂ ਹੀ ਉਨ੍ਹਾਂ ਨੇ ਆਪਣਾ ਤਖੱਲਸ 'ਪਾਤਰ' ਰੱਖ ਲਿਆ।
ਉਨ੍ਹਾਂ ਨੇ ੧੯੬੦ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ । ਉਨ੍ਹਾਂ ਨੂੰ ਸਾਹਿਤ
ਅਕਾਦਮੀ ਅਤੇ ਪਦਮ ਸ਼੍ਰੀ ਪੁਰਸ਼ਕਾਰ ਨਾਲ ਵੀ ਸਨਮਾਨਿਆ ਗਿਆ ਹੈ। ਉਹ ਉੱਘੇ ਕਵੀ, ਅਨੁਵਾਦਕ ਅਤੇ
ਸਕ੍ਰਿਪਟ ਲੇਖਕ ਹਨ । ਉਨ੍ਹਾਂ ਦੀਆਂ ਕਾਵਿ ਰਚਨਾਵਾਂ ਹਨ: ਹਵਾ ਵਿੱਚ ਲਿਖੇ ਹਰਫ਼, ਬਿਰਖ ਅਰਜ਼ ਕਰੇ,
ਹਨੇਰੇ ਵਿੱਚ ਸੁਲਗਦੀ ਵਰਨਮਾਲਾ, ਲਫ਼ਜ਼ਾਂ ਦੀ ਦਰਗਾਹ, ਪਤਝੜ ਦੀ ਪਾਜ਼ੇਬ, ਸੁਰ-ਜ਼ਮੀਨ ਅਤੇ ਚੰਨ ਸੂਰਜ ਦੀ ਵਹਿੰਗੀ ।
ਸੁਰਜੀਤ ਪਾਤਰ: Quick Answers
Who is ਸੁਰਜੀਤ ਪਾਤਰ?
ਡਾ. ਸੁਰਜੀਤ ਪਾਤਰ (ਜਨਮ ੧੪ ਜਨਵਰੀ ੧੯੪੫?
Poems & Stories by ਸੁਰਜੀਤ ਪਾਤਰ
No poems or stories yet from this poet.
Videos on ਸੁਰਜੀਤ ਪਾਤਰ
Loading videos…
Books by ਸੁਰਜੀਤ ਪਾਤਰ
Loading books…








