About Surjit Patar
Surjit Patar is a Punjabi language writer and poet of Punjab, India. His poems enjoy immense popularity with the general public and have won high acclaim from critics
Selected Quotes
Poetry & Stories
ਕੁਝ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ
ਕੁਝ ਕਿਹਾ ਤਾਂ ਹਨੇਰਾ ਜਰੇਗਾ ਕਿਵੇਂਚੁੱਪ ਰਿਹਾ ਤਾਂ ਸ਼ਮਾਦਾਨ ਕੀ ਕਹਿਣਗੇ ।
ਧੁੱਪ ਸੂਰਜ ਦੀ ਦਿਖਾਵੇ ਹੋਰ ਰਾਹ
ਧੁੱਪ ਸੂਰਜ ਦੀ ਦਿਖਾਵੇ ਹੋਰ ਰਾਹਚਾਨਣੀ ਵਿਚ ਹੋਰ ਰਸਤੇ ਚਮਕਦੇ
ਕਿਸੇ ਖਾਬ ਜਾਂ ਖਿਆਲੋਂ, ਕਿਸੇ ਸ਼ਖਸ਼ ਦੇ ਜਮਾਲੋਂ
ਕਿਸੇ ਖਾਬ ਜਾਂ ਖਿਆਲੋਂ, ਕਿਸੇ ਸ਼ਖਸ਼ ਦੇ ਜਮਾਲੋਂਬਲਿਹਾਰ ਹੋ ਕੇ ਮਰਨਾ, ਕੁਰਬਾਨ ਹੋ ਕੇ ਜਿਉਣਾ
ਨਿੱਤ ਸੂਰਜਾਂ ਨੇ ਚੜ੍ਹਨਾ, ਨਿੱਤ ਸੂਰਜਾਂ ਨੇ ਲਹਿਣਾ
ਨਿੱਤ ਸੂਰਜਾਂ ਨੇ ਚੜ੍ਹਨਾ, ਨਿੱਤ ਸੂਰਜਾਂ ਨੇ ਲਹਿਣਾਪਰਬਤ ਤੋਂ ਸਾਗਰਾਂ ਵੱਲ ਨਦੀਆਂ ਨੇ ਰੋਜ਼ ਵਹਿਣਾ
ਹਨੇਰੀ ਵੀ ਜਗਾ ਸਕਦੀ ਹੈ ਦੀਵੇ
ਹਨੇਰੀ ਵੀ ਜਗਾ ਸਕਦੀ ਹੈ ਦੀਵੇਕਦੀ ਮੈਨੂੰ ਪਤਾ ਲੱਗਣਾ ਨਹੀਂ ਸੀ
About Surjit Patar
Surjit Patar: Quick Answers
Who is Surjit Patar?
Surjit Patar is a Punjabi language writer and poet of Punjab, India.
When was Surjit Patar born?
Surjit Patar was born on 14 January 1945. Associated place: Pattar Khan.
Where can I read Surjit Patar's poetry?
Kavishala has 16 poems and stories by Surjit Patar, free to read on this page, along with selected quotes you can share.
Poems & Stories by Surjit Patar
ਕੁਝ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ
ਕੁਝ ਕਿਹਾ ਤਾਂ ਹਨੇਰਾ ਜਰੇਗਾ ਕਿਵੇਂਚੁੱਪ ਰਿਹਾ ਤਾਂ ਸ਼ਮਾਦਾਨ ਕੀ ਕਹਿਣਗੇ ।
ਧੁੱਪ ਸੂਰਜ ਦੀ ਦਿਖਾਵੇ ਹੋਰ ਰਾਹ
ਧੁੱਪ ਸੂਰਜ ਦੀ ਦਿਖਾਵੇ ਹੋਰ ਰਾਹਚਾਨਣੀ ਵਿਚ ਹੋਰ ਰਸਤੇ ਚਮਕਦੇ
ਕਿਸੇ ਖਾਬ ਜਾਂ ਖਿਆਲੋਂ, ਕਿਸੇ ਸ਼ਖਸ਼ ਦੇ ਜਮਾਲੋਂ
ਕਿਸੇ ਖਾਬ ਜਾਂ ਖਿਆਲੋਂ, ਕਿਸੇ ਸ਼ਖਸ਼ ਦੇ ਜਮਾਲੋਂਬਲਿਹਾਰ ਹੋ ਕੇ ਮਰਨਾ, ਕੁਰਬਾਨ ਹੋ ਕੇ ਜਿਉਣਾ
ਨਿੱਤ ਸੂਰਜਾਂ ਨੇ ਚੜ੍ਹਨਾ, ਨਿੱਤ ਸੂਰਜਾਂ ਨੇ ਲਹਿਣਾ
ਨਿੱਤ ਸੂਰਜਾਂ ਨੇ ਚੜ੍ਹਨਾ, ਨਿੱਤ ਸੂਰਜਾਂ ਨੇ ਲਹਿਣਾਪਰਬਤ ਤੋਂ ਸਾਗਰਾਂ ਵੱਲ ਨਦੀਆਂ ਨੇ ਰੋਜ਼ ਵਹਿਣਾ
ਹਨੇਰੀ ਵੀ ਜਗਾ ਸਕਦੀ ਹੈ ਦੀਵੇ
ਹਨੇਰੀ ਵੀ ਜਗਾ ਸਕਦੀ ਹੈ ਦੀਵੇਕਦੀ ਮੈਨੂੰ ਪਤਾ ਲੱਗਣਾ ਨਹੀਂ ਸੀ
ਤੂੰ ਬੇਚੈਨ ਕਿਉਂ ਹੈਂ ਤੂੰ ਰੰਜੂਰ ਕਿਉਂ ਹੈਂ
ਤੂੰ ਬੇਚੈਨ ਕਿਉਂ ਹੈਂ ਤੂੰ ਰੰਜੂਰ ਕਿਉਂ ਹੈਂਤੂੰ ਸੀਨੇ ਨੂੰ ਲੱਗ ਕੇ ਵੀ ਇਉਂ ਦੂਰ ਕਿਉਂ ਹੈਂ
ਹੈ ਮੇਰੇ ਸੀਨੇ 'ਚ ਕੰਪਨ ਮੈਂ ਇਮਤਿਹਾਨ 'ਚ ਹਾਂ
ਹੈ ਮੇਰੇ ਸੀਨੇ 'ਚ ਕੰਪਨ ਮੈਂ ਇਮਤਿਹਾਨ 'ਚ ਹਾਂਮੈਂ ਖਿੱਚਿਆ ਤੀਰ ਹਾਂ ਐਪਰ ਅਜੇ ਕਮਾਨ 'ਚ ਹਾਂ
ਦੁੱਖਾਂ ਭਰਿਆ ਦਿਲ ਪੈਮਾਨਾ ਛੱਡ ਪਰੇ
ਦੁੱਖਾਂ ਭਰਿਆ ਦਿਲ ਪੈਮਾਨਾ ਛੱਡ ਪਰੇਕੀ ਇਹ ਹਸਤੀ ਦਾ ਮੈਖ਼ਾਨਾ ਛੱਡ ਪਰੇ
ਧੁਖ਼ਦਾ ਜੰਗਲ-ਸ਼ੂਕ ਰਹੇ ਜੰਗਲ ਨੂੰ
ਸ਼ੂਕ ਰਹੇ ਜੰਗਲ ਨੂੰ ਕੀਕਣ ਚੁੱਪ ਕਰਾਵਾਂ ਮੈਂ'ਕੱਲੇ 'ਕੱਲੇ ਰੁੱਖ ਨੂੰ ਜਾ ਕੇ ਕੀ ਸਮਝਾਵਾਂ ਮੈਂ
ਮੈਂ ਜਦ ਏਸ ਦਿਸ਼ਾ ਵਲ ਤੁਰਦਾਂ
ਮੈਂ ਜਦ ਏਸ ਦਿਸ਼ਾ ਵਲ ਤੁਰਦਾਂਮੇਰੇ ਅੰਦਰ ਬੁਝ ਬੁਝ ਜਾਂਦੇ
ਇਕ ਪਲ ਸਿਰਫ ਮਿਲੇ ਸਾਂ ਆਪਾਂ
ਇਕ ਪਲ ਸਿਰਫ ਮਿਲੇ ਸਾਂ ਆਪਾਂ, ਤੂੰ ਉਗਮਣ ਮੈਂ ਅਸਤਣ ਲੱਗਿਆਂਡੁੱਬਦਾ ਚੜ੍ਹਦਾ ਸੂਰਜ ਕੋਲੋ ਕੋਲ ਖੜੇ ਸੀ ਵਿਛੜਨ ਲੱਗਿਆਂ
ਸਿਰ ਕਹਿਕਸ਼ਾਂ ਦਾ ਜੋ ਤਾਜ ਸੀ
ਸਿਰ ਕਹਿਕਸ਼ਾਂ ਦਾ ਜੋ ਤਾਜ ਸੀਨ ਸੀ ਝੱਖੜਾਂ 'ਚ ਵੀ ਡੋਲਿਆ
Selected Quotes by Surjit Patar (चुनिंदा उद्धरण)
ਕੁਝ ਕਿਹਾ ਤਾਂ ਹਨੇਰਾ ਜਰੇਗਾ ਕਿਵੇਂਚੁੱਪ ਰਿਹਾ ਤਾਂ ਸ਼ਮਾਦਾਨ ਕੀ ਕਹਿਣਗੇ ।ਨਿੱਤ ਸੂਰਜਾਂ ਨੇ ਚੜ੍ਹਨਾ, ਨਿੱਤ ਸੂਰਜਾਂ ਨੇ ਲਹਿਣਾਪਰਬਤ ਤੋਂ ਸਾਗਰਾਂ ਵੱਲ ਨਦੀਆਂ ਨੇ ਰੋਜ਼ ਵਹਿਣਾ
ਹਨੇਰੀ ਵੀ ਜਗਾ ਸਕਦੀ ਹੈ ਦੀਵੇਕਦੀ ਮੈਨੂੰ ਪਤਾ ਲੱਗਣਾ ਨਹੀਂ ਸੀ
ਸ਼ੂਕ ਰਹੇ ਜੰਗਲ ਨੂੰ ਕੀਕਣ ਚੁੱਪ ਕਰਾਵਾਂ ਮੈਂ'ਕੱਲੇ 'ਕੱਲੇ ਰੁੱਖ ਨੂੰ ਜਾ ਕੇ ਕੀ ਸਮਝਾਵਾਂ ਮੈਂ
ਤੂੰ ਬੇਚੈਨ ਕਿਉਂ ਹੈਂ ਤੂੰ ਰੰਜੂਰ ਕਿਉਂ ਹੈਂਤੂੰ ਸੀਨੇ ਨੂੰ ਲੱਗ ਕੇ ਵੀ ਇਉਂ ਦੂਰ ਕਿਉਂ ਹੈਂ
ਹੈ ਮੇਰੇ ਸੀਨੇ 'ਚ ਕੰਪਨ ਮੈਂ ਇਮਤਿਹਾਨ 'ਚ ਹਾਂਮੈਂ ਖਿੱਚਿਆ ਤੀਰ ਹਾਂ ਐਪਰ ਅਜੇ ਕਮਾਨ 'ਚ ਹਾਂ
Videos on Surjit Patar
Loading videos…
Books by Surjit Patar
Loading books…