About Ustad Daman
Ustad Daman was a Punjabi poet, writer and a mystic. He was introduced into politics by Mian Iftikharuddin, a left-leaning politician, member of the Pakistan Movement and owner of Pakistan Times, a major newspaper in Lahore, Pakistan
Selected Quotes
Poetry & Stories
ਮੈਨੂੰ ਕਈਆਂ ਨੇ ਆਖਿਆ, ਕਈ ਵਾਰੀ
ਮੈਨੂੰ ਕਈਆਂ ਨੇ ਆਖਿਆ ਕਈ ਵਾਰੀ,ਤੂੰ ਲੈਣਾ ਪੰਜਾਬੀ ਦਾ ਨਾਂ ਛੱਡ ਦੇ ।
ਏਥੇ ਬੋਲੀ ਪੰਜਾਬੀ ਹੀ ਬੋਲੀ ਜਾਏਗੀ
ਏਥੇ ਬੋਲੀ ਪੰਜਾਬੀ ਹੀ ਬੋਲੀ ਜਾਏਗੀ,ਉਰਦੂ ਵਿਚ ਕਿਤਾਬਾਂ ਦੇ ਠਣਦੀ ਰਹੇਗੀ।
ਜਦੋਂ ਕਦੇ ਪੰਜਾਬੀ ਦੀ ਗੱਲ ਕਰਨਾਂ
ਜਦੋਂ ਕਦੇ ਪੰਜਾਬੀ ਦੀ ਗੱਲ ਕਰਾਂ,ਫਾਂ ਫਾਂ ਕਰਦਾ ਫੂੰ ਫੂੰ ਆਉਂਦਾ ।
ਉਰਦੂ ਦਾ ਮੈਂ ਦੋਖੀ ਨਾਹੀਂ
ਉਰਦੂ ਦਾ ਮੈਂ ਦੋਖੀ ਨਾਹੀਂਤੇ ਦੁਸ਼ਮਣ ਨਹੀਂ ਅੰਗਰੇਜ਼ੀ ਦਾ ।
ਮੇਰੇ ਖ਼ਿਆਲ ਅੰਦਰ ਉਹ, ਸ਼ਾਇਰ ਸ਼ਾਇਰ ਹੁੰਦਾ
ਮੇਰੇ ਖ਼ਿਆਲ ਅੰਦਰ ਉਹ ਸ਼ਾਇਰ, ਸ਼ਾਇਰ ਹੁੰਦਾ,ਖੰਡ, ਖੰਡ ਨੂੰ, ਜ਼ਹਿਰ ਨੂੰ ਜ਼ਹਿਰ ਆਖੇ ।
About Ustad Daman
Ustad Daman: Quick Answers
Who is Ustad Daman?
Ustad Daman was a Punjabi poet, writer and a mystic.
When was Ustad Daman born?
Ustad Daman was born on 4 September 1911.
Where can I read Ustad Daman's poetry?
Kavishala has 13 poems and stories by Ustad Daman, free to read on this page, along with selected quotes you can share.
Poems & Stories by Ustad Daman
ਮੈਨੂੰ ਕਈਆਂ ਨੇ ਆਖਿਆ, ਕਈ ਵਾਰੀ
ਮੈਨੂੰ ਕਈਆਂ ਨੇ ਆਖਿਆ ਕਈ ਵਾਰੀ,ਤੂੰ ਲੈਣਾ ਪੰਜਾਬੀ ਦਾ ਨਾਂ ਛੱਡ ਦੇ ।
ਏਥੇ ਬੋਲੀ ਪੰਜਾਬੀ ਹੀ ਬੋਲੀ ਜਾਏਗੀ
ਏਥੇ ਬੋਲੀ ਪੰਜਾਬੀ ਹੀ ਬੋਲੀ ਜਾਏਗੀ,ਉਰਦੂ ਵਿਚ ਕਿਤਾਬਾਂ ਦੇ ਠਣਦੀ ਰਹੇਗੀ।
ਜਦੋਂ ਕਦੇ ਪੰਜਾਬੀ ਦੀ ਗੱਲ ਕਰਨਾਂ
ਜਦੋਂ ਕਦੇ ਪੰਜਾਬੀ ਦੀ ਗੱਲ ਕਰਾਂ,ਫਾਂ ਫਾਂ ਕਰਦਾ ਫੂੰ ਫੂੰ ਆਉਂਦਾ ।
ਉਰਦੂ ਦਾ ਮੈਂ ਦੋਖੀ ਨਾਹੀਂ
ਉਰਦੂ ਦਾ ਮੈਂ ਦੋਖੀ ਨਾਹੀਂਤੇ ਦੁਸ਼ਮਣ ਨਹੀਂ ਅੰਗਰੇਜ਼ੀ ਦਾ ।
ਮੇਰੇ ਖ਼ਿਆਲ ਅੰਦਰ ਉਹ, ਸ਼ਾਇਰ ਸ਼ਾਇਰ ਹੁੰਦਾ
ਮੇਰੇ ਖ਼ਿਆਲ ਅੰਦਰ ਉਹ ਸ਼ਾਇਰ, ਸ਼ਾਇਰ ਹੁੰਦਾ,ਖੰਡ, ਖੰਡ ਨੂੰ, ਜ਼ਹਿਰ ਨੂੰ ਜ਼ਹਿਰ ਆਖੇ ।
ਇਸ ਮੁਲਕ ਦੀ ਵੰਡ ਕੋਲੋਂ ਯਾਰੋ
ਇਸ ਮੁਲਕ ਦੀ ਵੰਡ ਕੋਲੋਂ ਯਾਰੋ,ਖੋਏ ਤੁਸੀਂ ਵੀ ਹੋ, ਖੋਏ ਅਸੀਂ ਵੀ ਹਾਂ।
ਘੁੰਡ ਮੁਖੜੇ ਤੋ ਲਾਹ ਓ ਯਾਰ
ਘੁੰਡ ਮੁਖੜੇ ਤੋ ਲਾਹ ਓ ਯਾਰ ।ਘੁੰਡ ਤੇਰੇ ਨੇ ਅੰਨ੍ਹੇ ਕੀਤੇ,
ਮੈਨੂੰ ਪਾਗਲਪਣ ਦਰਕਾਰ
ਮੈਨੂੰ ਪਾਗਲਪਣ ਦਰਕਾਰ ।ਮੈਨੂੰ ਪਾਗਲਪਣ ਦਰਕਾਰ ।
ਇਹ ਦੁਨੀਆ ਮਿਸਲ ਸਰਾਂ ਦੀ ਏ
ਇਹ ਦੁਨੀਆ ਮਿਸਲ ਸਰਾਂ ਦੀ ਏ,ਏਥੇ ਮੁਸਾਫ਼ਿਰਾਂ ਬੈਠ, ਖਲੋ ਜਾਣਾ ।
ਮੈਨੂੰ ਦੱਸ ਓਏ ਰੱਬਾ ਮੇਰਿਆ
ਮੈਨੂੰ ਦੱਸ ਓਏ ਰੱਬਾ ਮੇਰਿਆ,ਮੈਂ ਡੁੱਬਦਾ ਡੁੱਬਦਾ ਜਾਂ ।
ਹੰਝੂ ਰਾਤ ਦੇ ਤੁਪਕੇ ਤ੍ਰੇਲ ਦੇ ਨੇ
ਹੰਝੂ ਰਾਤ ਦੇ ਤੁਪਕੇ ਤ੍ਰੇਲ ਦੇ ਨੇ,ਹੰਝੂ ਹੰਝੂਆਂ ਤੇ ਸਿੱਟਦੇ ਗੁਜ਼ਰ ਚੱਲੇ ।
ਆਹਮੋ ਸਾਹਮਣੇ ਦੋ ਦੋ ਹੋਣਗੀਆਂ
ਆਹਮੋ ਸਾਹਮਣੇ ਦੋ ਦੋ ਹੋਣਗੀਆਂ,ਜੇਕਰ ਹਸ਼ਰ ਦਿਹਾੜੇ ਹਿਸਾਬ ਹੋਇਆ ।
Selected Quotes by Ustad Daman (चुनिंदा उद्धरण)
ਮੈਨੂੰ ਕਈਆਂ ਨੇ ਆਖਿਆ ਕਈ ਵਾਰੀ,ਤੂੰ ਲੈਣਾ ਪੰਜਾਬੀ ਦਾ ਨਾਂ ਛੱਡ ਦੇ ।ਘੁੰਡ ਮੁਖੜੇ ਤੋ ਲਾਹ ਓ ਯਾਰ ।ਘੁੰਡ ਤੇਰੇ ਨੇ ਅੰਨ੍ਹੇ ਕੀਤੇ,ਉਰਦੂ ਦਾ ਮੈਂ ਦੋਖੀ ਨਾਹੀਂਤੇ ਦੁਸ਼ਮਣ ਨਹੀਂ ਅੰਗਰੇਜ਼ੀ ਦਾ ।ਮੈਨੂੰ ਪਾਗਲਪਣ ਦਰਕਾਰ ।ਮੈਨੂੰ ਪਾਗਲਪਣ ਦਰਕਾਰ ।ਮੇਰੇ ਖ਼ਿਆਲ ਅੰਦਰ ਉਹ ਸ਼ਾਇਰ, ਸ਼ਾਇਰ ਹੁੰਦਾ,ਖੰਡ, ਖੰਡ ਨੂੰ, ਜ਼ਹਿਰ ਨੂੰ ਜ਼ਹਿਰ ਆਖੇ ।ਮੈਨੂੰ ਦੱਸ ਓਏ ਰੱਬਾ ਮੇਰਿਆ,ਮੈਂ ਡੁੱਬਦਾ ਡੁੱਬਦਾ ਜਾਂ ।Videos on Ustad Daman
Loading videos…
Books by Ustad Daman
Loading books…








