ਹੰਝੂ ਰਾਤ ਦੇ ਤੁਪਕੇ ਤ੍ਰੇਲ ਦੇ ਨੇ,
ਹੰਝੂ ਹੰਝੂਆਂ ਤੇ ਸਿੱਟਦੇ ਗੁਜ਼ਰ ਚੱਲੇ ।
ਜ਼ਿੰਦਗੀ ਕੀ ਏ ਨੈਣਾਂ ਪਿਆਸਿਆਂ ਦੀ,
ਰੋਂਦੇ ਆਏ ਸਾਂ ਪਿੱਟਦੇ ਗੁਜ਼ਰ ਚੱਲੇ ।
ਖ਼ੂਨ ਜਿਗਰ ਦਾ ਤਲੀ 'ਤੇ ਰੱਖ ਕੇ ਤੇ,
ਧਰਤੀ ਪੋਚਦੇ ਪੋਚਦੇ ਗੁਜ਼ਰ ਚੱਲੇ ।
ਏਥੇ ਕਿਵੇਂ ਗੁਜ਼ਾਰੀਏ ਜ਼ਿੰਦਗੀ ਨੂੰ
ਇਹੋ ਸੋਚਦੇ ਸੋਚਦੇ ਗੁਜ਼ਰ ਚੱਲੇ ।
ਹੰਝੂ ਰਾਤ ਦੇ ਤੁਪਕੇ ਤ੍ਰੇਲ ਦੇ ਨੇ,
ਹੰਝੂ ਹੰਝੂਆਂ ਤੇ ਸਿੱਟਦੇ ਗੁਜ਼ਰ ਚੱਲੇ ।
ਜ਼ਿੰਦਗੀ ਕੀ ਏ ਨੈਣਾਂ ਪਿਆਸਿਆਂ ਦੀ,
ਰੋਂਦੇ ਆਏ ਸਾਂ ਪਿੱਟਦੇ ਗੁਜ਼ਰ ਚੱਲੇ ।
ਖ਼ੂਨ ਜਿਗਰ ਦਾ ਤਲੀ 'ਤੇ ਰੱਖ ਕੇ ਤੇ,
ਧਰਤੀ ਪੋਚਦੇ ਪੋਚਦੇ ਗੁਜ਼ਰ ਚੱਲੇ ।
ਏਥੇ ਕਿਵੇਂ ਗੁਜ਼ਾਰੀਏ ਜ਼ਿੰਦਗੀ ਨੂੰ
ਇਹੋ ਸੋਚਦੇ ਸੋਚਦੇ ਗੁਜ਼ਰ ਚੱਲੇ ।

Ustad Daman was a Punjabi poet, writer and a mystic. He was introduced into politics by Mian Iftikharuddin, a left-leaning politician, member of the Pakistan Movement and owner of Pakistan Times, a major newspaper in Lahore, Pakistan
View profile & all 13 Poems / Storiesਮੈਨੂੰ ਕਈਆਂ ਨੇ ਆਖਿਆ ਕਈ ਵਾਰੀ,ਤੂੰ ਲੈਣਾ ਪੰਜਾਬੀ ਦਾ ਨਾਂ ਛੱਡ ਦੇ ।
ਏਥੇ ਬੋਲੀ ਪੰਜਾਬੀ ਹੀ ਬੋਲੀ ਜਾਏਗੀ,ਉਰਦੂ ਵਿਚ ਕਿਤਾਬਾਂ ਦੇ ਠਣਦੀ ਰਹੇਗੀ।
ਜਦੋਂ ਕਦੇ ਪੰਜਾਬੀ ਦੀ ਗੱਲ ਕਰਾਂ,ਫਾਂ ਫਾਂ ਕਰਦਾ ਫੂੰ ਫੂੰ ਆਉਂਦਾ ।
ਉਰਦੂ ਦਾ ਮੈਂ ਦੋਖੀ ਨਾਹੀਂਤੇ ਦੁਸ਼ਮਣ ਨਹੀਂ ਅੰਗਰੇਜ਼ੀ ਦਾ ।
ਮੇਰੇ ਖ਼ਿਆਲ ਅੰਦਰ ਉਹ ਸ਼ਾਇਰ, ਸ਼ਾਇਰ ਹੁੰਦਾ,ਖੰਡ, ਖੰਡ ਨੂੰ, ਜ਼ਹਿਰ ਨੂੰ ਜ਼ਹਿਰ ਆਖੇ ।