ਮੈਨੂੰ ਕਈਆਂ ਨੇ ਆਖਿਆ ਕਈ ਵਾਰੀ,
ਤੂੰ ਲੈਣਾ ਪੰਜਾਬੀ ਦਾ ਨਾਂ ਛੱਡ ਦੇ ।
ਗੋਦੀ ਜਿਦ੍ਹੀ 'ਚ ਪਲਕੇ ਜਵਾਨ ਹੋਇਓਂ,
ਉਹ ਮਾਂ ਛੱਡ ਦੇ ਤੇ ਗਰਾਂ ਛੱਡ ਦੇ ।
ਜੇ ਪੰਜਾਬੀ, ਪੰਜਾਬੀ ਈ ਕੂਕਣਾ ਈਂ,
ਜਿਥੇ ਖਲਾ ਖਲੋਤਾ ਉਹ ਥਾਂ ਛੱਡ ਦੇ ।
ਮੈਨੂੰ ਇੰਝ ਲੱਗਦਾ, ਲੋਕੀਂ ਆਖਦੇ ਨੇ,
ਤੂੰ ਪੁੱਤਰਾ ਆਪਣੀ ਮਾਂ ਛੱਡ ਦੇ ।
ਮੈਨੂੰ ਕਈਆਂ ਨੇ ਆਖਿਆ ਕਈ ਵਾਰੀ,
ਤੂੰ ਲੈਣਾ ਪੰਜਾਬੀ ਦਾ ਨਾਂ ਛੱਡ ਦੇ ।
ਗੋਦੀ ਜਿਦ੍ਹੀ 'ਚ ਪਲਕੇ ਜਵਾਨ ਹੋਇਓਂ,
ਉਹ ਮਾਂ ਛੱਡ ਦੇ ਤੇ ਗਰਾਂ ਛੱਡ ਦੇ ।
ਜੇ ਪੰਜਾਬੀ, ਪੰਜਾਬੀ ਈ ਕੂਕਣਾ ਈਂ,
ਜਿਥੇ ਖਲਾ ਖਲੋਤਾ ਉਹ ਥਾਂ ਛੱਡ ਦੇ ।
ਮੈਨੂੰ ਇੰਝ ਲੱਗਦਾ, ਲੋਕੀਂ ਆਖਦੇ ਨੇ,
ਤੂੰ ਪੁੱਤਰਾ ਆਪਣੀ ਮਾਂ ਛੱਡ ਦੇ ।

Ustad Daman was a Punjabi poet, writer and a mystic. He was introduced into politics by Mian Iftikharuddin, a left-leaning politician, member of the Pakistan Movement and owner of Pakistan Times, a major newspaper in Lahore, Pakistan
View profile & all 13 Poems / Storiesਏਥੇ ਬੋਲੀ ਪੰਜਾਬੀ ਹੀ ਬੋਲੀ ਜਾਏਗੀ,ਉਰਦੂ ਵਿਚ ਕਿਤਾਬਾਂ ਦੇ ਠਣਦੀ ਰਹੇਗੀ।
ਜਦੋਂ ਕਦੇ ਪੰਜਾਬੀ ਦੀ ਗੱਲ ਕਰਾਂ,ਫਾਂ ਫਾਂ ਕਰਦਾ ਫੂੰ ਫੂੰ ਆਉਂਦਾ ।
ਉਰਦੂ ਦਾ ਮੈਂ ਦੋਖੀ ਨਾਹੀਂਤੇ ਦੁਸ਼ਮਣ ਨਹੀਂ ਅੰਗਰੇਜ਼ੀ ਦਾ ।
ਮੇਰੇ ਖ਼ਿਆਲ ਅੰਦਰ ਉਹ ਸ਼ਾਇਰ, ਸ਼ਾਇਰ ਹੁੰਦਾ,ਖੰਡ, ਖੰਡ ਨੂੰ, ਜ਼ਹਿਰ ਨੂੰ ਜ਼ਹਿਰ ਆਖੇ ।
ਇਸ ਮੁਲਕ ਦੀ ਵੰਡ ਕੋਲੋਂ ਯਾਰੋ,ਖੋਏ ਤੁਸੀਂ ਵੀ ਹੋ, ਖੋਏ ਅਸੀਂ ਵੀ ਹਾਂ।