Waris Shah, poet
Sootradhar · Author

Waris Shah

23 January 1722

  • 15 Poems & Stories
  • 190.4K Reads

About Waris Shah

Waris Shah was a Punjabi Sufi poet of the Chishti order, known for his contribution to Punjabi literature.

Selected Quotes

ਹੁਕਮ ਮੰਨ ਕੇ ਸੱਜਣਾਂ ਪਿਆਰਿਆਂ ਦਾ, ਕਿੱਸਾ ਅਜਬ ਬਹਾਰ ਦਾ ਜੋੜਿਆ ਏ ।ਫ਼ਿਕਰਾ ਜੋੜ ਕੇ ਖ਼ੂਬ ਦਰੁਸਤ ਕੀਤਾ, ਨਵਾਂ ਫੁਲ ਗੁਲਾਬ ਦਾ ਤੋੜਿਆ ਏ ।
— Waris Shah
Read full
ਕੇਹੀ ਤਖ਼ਤ ਹਜ਼ਾਰੇ ਦੀ ਸਿਫ਼ਤ ਕੀਜੇ, ਜਿੱਥੇ ਰਾਂਝਿਆਂ ਰੰਗ ਮਚਾਇਆ ਏ ।ਛੈਲ ਗੱਭਰੂ, ਮਸਤ ਅਲਬੇਲੜੇ ਨੀ, ਸੁੰਦਰ ਹਿੱਕ ਥੀਂ ਹਿੱਕ ਸਵਾਇਆ ਏ ।
— Waris Shah
Read full

Poetry & Stories

  1. ਹਮਦ

    ਅੱਵਲ ਹਮਦ ਖ਼ੁਦਾਇ ਦਾ ਵਿਰਦ ਕੀਜੇ, ਇਸ਼ਕ ਕੀਤਾ ਸੂ ਜੱਗ ਦਾ ਮੂਲ ਮੀਆਂ ।ਪਹਿਲੇ ਆਪ ਹੈ ਰਬ ਨੇ ਇਸ਼ਕ ਕੀਤਾ, ਮਾਸ਼ੂਕ ਹੈ ਨਬੀ ਰਸੂਲ ਮੀਆਂ ।

    1 min read · 12.8K reads
  2. ਰਸੂਲ ਦੀ ਸਿਫ਼ਤ

    ਦੂਈ ਨਾਅਤ ਰਸੂਲ ਮਕਬੂਲ ਵਾਲੀ, ਜੈਂਦੇ ਹੱਕ ਨਜ਼ੂਲ ਲੌਲਾਕ ਕੀਤਾ ।ਖ਼ਾਕੀ ਆਖ ਕੇ ਮਰਤਬਾ ਵਡਾ ਦਿੱਤਾ, ਸਭ ਖ਼ਲਕ ਦੇ ਐਬ ਥੀਂ ਪਾਕ ਕੀਤਾ ।

    1 min read · 12.8K reads
  3. ਰਸੂਲ ਦੇ ਚੌਹਾਂ ਸਾਥੀਆਂ ਦੀ ਸਿਫ਼ਤ

    ਰਸੂਲ ਦੇ ਚੌਹਾਂ ਸਾਥੀਆਂ ਦੀ ਸਿਫ਼ਤਚਾਰੇ ਯਾਰ ਰਸੂਲ ਦੇ ਚਾਰ ਗੌਹਰ, ਸੱਭੇ ਇੱਕ ਥੀਂ ਇੱਕ ਚੜ੍ਹੰਦੜੇ ਨੇ ।

    1 min read · 12.8K reads
  4. ਪੀਰ ਦੀ ਸਿਫ਼ਤ

    ਮਦਹ ਪੀਰ ਦੀ ਹੁਬ ਦੇ ਨਾਲ ਕੀਚੈ, ਜੈਂਦੇ ਖ਼ਾਦਮਾਂ ਦੇ ਵਿੱਚ ਪੀਰੀਆਂ ਨੀ ।ਬਾਝ ਓਸ ਜਨਾਬ ਦੇ ਪਾਰ ਨਾਹੀਂ, ਲਖ ਢੂੰਡਦੇ ਫਿਰਨ ਫ਼ਕੀਰੀਆਂ ਨੀ ।

    1 min read · 12.7K reads
  5. ਬਾਬਾ ਫਰੀਦ ਸ਼ਕਰ ਗੰਜ ਦੀ ਸਿਫ਼ਤ

    ਬਾਬਾ ਫਰੀਦ ਸ਼ਕਰ ਗੰਜ ਦੀ ਸਿਫ਼ਤਮੌਦੂਦ ਦਾ ਲਾਡਲਾ ਪੀਰ ਚਿਸ਼ਤੀ, ਸ਼ਕਰ-ਗੰਜ ਮਸਉਦ ਭਰਪੂਰ ਹੈ ਜੀ ।

    1 min read · 12.8K reads

More Poetry & Stories You May Like