ਹਮਦ

Waris ShahWaris Shah23 Jan 1722

1 min read · 12.8K reads


ਅੱਵਲ ਹਮਦ ਖ਼ੁਦਾਇ ਦਾ ਵਿਰਦ ਕੀਜੇ, ਇਸ਼ਕ ਕੀਤਾ ਸੂ ਜੱਗ ਦਾ ਮੂਲ ਮੀਆਂ ।
ਪਹਿਲੇ ਆਪ ਹੈ ਰਬ ਨੇ ਇਸ਼ਕ ਕੀਤਾ, ਮਾਸ਼ੂਕ ਹੈ ਨਬੀ ਰਸੂਲ ਮੀਆਂ ।
ਇਸ਼ਕ ਪੀਰ ਫ਼ਕੀਰ ਦਾ ਮਰਤਬਾ ਹੈ, ਮਰਦ ਇਸ਼ਕ ਦਾ ਭਲਾ ਰੰਜੂਲ ਮੀਆਂ ।
ਖਿਲੇ ਤਿਨ੍ਹਾਂ ਦੇ ਬਾਗ਼ ਕਲੂਬ ਅੰਦਰ, ਜਿਨ੍ਹਾਂ ਕੀਤਾ ਹੈ ਇਸ਼ਕ ਕਬੂਲ ਮੀਆਂ ।

Waris Shah
About the poet

Waris Shah

Waris Shah was a Punjabi Sufi poet of the Chishti order, known for his contribution to Punjabi literature.

View profile & all 15 Poems / Stories

More from Waris Shah

  1. ਰਸੂਲ ਦੀ ਸਿਫ਼ਤ

    ਦੂਈ ਨਾਅਤ ਰਸੂਲ ਮਕਬੂਲ ਵਾਲੀ, ਜੈਂਦੇ ਹੱਕ ਨਜ਼ੂਲ ਲੌਲਾਕ ਕੀਤਾ ।ਖ਼ਾਕੀ ਆਖ ਕੇ ਮਰਤਬਾ ਵਡਾ ਦਿੱਤਾ, ਸਭ ਖ਼ਲਕ ਦੇ ਐਬ ਥੀਂ ਪਾਕ ਕੀਤਾ ।

    12.8K reads
  2. ਰਸੂਲ ਦੇ ਚੌਹਾਂ ਸਾਥੀਆਂ ਦੀ ਸਿਫ਼ਤ

    ਰਸੂਲ ਦੇ ਚੌਹਾਂ ਸਾਥੀਆਂ ਦੀ ਸਿਫ਼ਤਚਾਰੇ ਯਾਰ ਰਸੂਲ ਦੇ ਚਾਰ ਗੌਹਰ, ਸੱਭੇ ਇੱਕ ਥੀਂ ਇੱਕ ਚੜ੍ਹੰਦੜੇ ਨੇ ।

    12.8K reads
  3. ਪੀਰ ਦੀ ਸਿਫ਼ਤ

    ਮਦਹ ਪੀਰ ਦੀ ਹੁਬ ਦੇ ਨਾਲ ਕੀਚੈ, ਜੈਂਦੇ ਖ਼ਾਦਮਾਂ ਦੇ ਵਿੱਚ ਪੀਰੀਆਂ ਨੀ ।ਬਾਝ ਓਸ ਜਨਾਬ ਦੇ ਪਾਰ ਨਾਹੀਂ, ਲਖ ਢੂੰਡਦੇ ਫਿਰਨ ਫ਼ਕੀਰੀਆਂ ਨੀ ।

    12.7K reads
  4. ਬਾਬਾ ਫਰੀਦ ਸ਼ਕਰ ਗੰਜ ਦੀ ਸਿਫ਼ਤ

    ਬਾਬਾ ਫਰੀਦ ਸ਼ਕਰ ਗੰਜ ਦੀ ਸਿਫ਼ਤਮੌਦੂਦ ਦਾ ਲਾਡਲਾ ਪੀਰ ਚਿਸ਼ਤੀ, ਸ਼ਕਰ-ਗੰਜ ਮਸਉਦ ਭਰਪੂਰ ਹੈ ਜੀ ।

    12.8K reads
  5. ਕਿੱਸਾ ਹੀਰ ਰਾਂਝਾ ਲਿਖਣ ਬਾਰੇ

    ਯਾਰਾਂ ਅਸਾਂ ਨੂੰ ਆਣ ਸਵਾਲ ਕੀਤਾ, ਕਿੱਸਾ ਹੀਰ ਦਾ ਨਵਾਂ ਬਣਾਈਏ ਜੀ ।ਏਸ ਪ੍ਰੇਮ ਦੀ ਝੋਕ ਦਾ ਸਭ ਕਿੱਸਾ, ਜੀਭ ਸੁਹਣੀ ਨਾਲ ਸੁਣਾਈਏ ਜੀ ।

    12.8K reads

More Poetry & Stories You May Like