ਬਾਪ ਕਰੇ ਪਿਆਰ ਤੇ ਵੈਰ ਭਾਈ, ਡਰ ਬਾਪ ਦੇ ਥੀਂ ਪਏ ਸੰਗਦੇ ਨੇ ।
ਗੁਝੇ ਮੇਹਣੇ ਮਾਰ ਦੇ ਸੱਪ ਵਾਂਙੂੰ, ਉਸ ਦੇ ਕਾਲਜੇ ਨੂੰ ਪਏ ਡੰਗਦੇ ਨੇ ।
ਕੋਈ ਵੱਸ ਨਾ ਚੱਲੇ ਜੋ ਕੱਢ ਛਡਣ, ਦੇਂਦੇ ਮੇਹਣੇ ਰੰਗ ਬਰੰਗ ਦੇ ਨੇ ।
ਵਾਰਿਸ ਸ਼ਾਹ ਇਹ ਗਰਜ਼ ਹੈ ਬਹੁਤ ਪਿਆਰੀ, ਹੋਰ ਸਾਕ ਨ ਸੈਨ ਨਾ ਅੰਗ ਦੇ ਨੇ ।

Waris Shah was a Punjabi Sufi poet of the Chishti order, known for his contribution to Punjabi literature.
View profile & all 15 Poems / Storiesਅੱਵਲ ਹਮਦ ਖ਼ੁਦਾਇ ਦਾ ਵਿਰਦ ਕੀਜੇ, ਇਸ਼ਕ ਕੀਤਾ ਸੂ ਜੱਗ ਦਾ ਮੂਲ ਮੀਆਂ ।ਪਹਿਲੇ ਆਪ ਹੈ ਰਬ ਨੇ ਇਸ਼ਕ ਕੀਤਾ, ਮਾਸ਼ੂਕ ਹੈ ਨਬੀ ਰਸੂਲ ਮੀਆਂ ।
ਦੂਈ ਨਾਅਤ ਰਸੂਲ ਮਕਬੂਲ ਵਾਲੀ, ਜੈਂਦੇ ਹੱਕ ਨਜ਼ੂਲ ਲੌਲਾਕ ਕੀਤਾ ।ਖ਼ਾਕੀ ਆਖ ਕੇ ਮਰਤਬਾ ਵਡਾ ਦਿੱਤਾ, ਸਭ ਖ਼ਲਕ ਦੇ ਐਬ ਥੀਂ ਪਾਕ ਕੀਤਾ ।
ਰਸੂਲ ਦੇ ਚੌਹਾਂ ਸਾਥੀਆਂ ਦੀ ਸਿਫ਼ਤਚਾਰੇ ਯਾਰ ਰਸੂਲ ਦੇ ਚਾਰ ਗੌਹਰ, ਸੱਭੇ ਇੱਕ ਥੀਂ ਇੱਕ ਚੜ੍ਹੰਦੜੇ ਨੇ ।
ਮਦਹ ਪੀਰ ਦੀ ਹੁਬ ਦੇ ਨਾਲ ਕੀਚੈ, ਜੈਂਦੇ ਖ਼ਾਦਮਾਂ ਦੇ ਵਿੱਚ ਪੀਰੀਆਂ ਨੀ ।ਬਾਝ ਓਸ ਜਨਾਬ ਦੇ ਪਾਰ ਨਾਹੀਂ, ਲਖ ਢੂੰਡਦੇ ਫਿਰਨ ਫ਼ਕੀਰੀਆਂ ਨੀ ।
ਬਾਬਾ ਫਰੀਦ ਸ਼ਕਰ ਗੰਜ ਦੀ ਸਿਫ਼ਤਮੌਦੂਦ ਦਾ ਲਾਡਲਾ ਪੀਰ ਚਿਸ਼ਤੀ, ਸ਼ਕਰ-ਗੰਜ ਮਸਉਦ ਭਰਪੂਰ ਹੈ ਜੀ ।